ਬਹੁਪਦ x2−3 ਦੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ।
Step by step video & image solution for ਬਹੁਪਦ x^2-3 ਦੇ ਸਿਫ਼ਰਾਂ ਅਤੇ ਗੁਣਾਂਕਾਂ ਦੇ ਵਿਚਕਾਰ ਸੰਬੰਧਾਂ ਦੀ ਸੱਚਾਈ ਦੀ ਜਾਂਚ ਕਰੋ। by Maths experts to help you in doubts & scoring excellent marks in Class 10 exams.
Topper's Solved these Questions
Similar Questions
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
02:56View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
03:07View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
04:11View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
09:34View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
02:32View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:10View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
02:30View Solutiongof ਅਤੇ fog ਪਤਾ ਕਰੋ, ਜੇਕਰ f(x)=|x|ਅਤੇg(x)=|5x−2|
05:17View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
03:18View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
01:41View SolutionX ਅਤੇ Y ਪਤਾ ਕਰੋ ਜੇਕਰ 2X+3Y=[2340]ਅਤੇ3X+2Y=[2−2−15]
03:27View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
08:27View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:26View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A+B)'=A'+B'
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:10View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
05:06View Solution