ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ :4,1
Step by step video & image solution for ਇੱਕ ਦੋ ਘਾਤੀ ਬਹੁਪਦ ਪਤਾ ਕਰੋ, ਜਿਸਦੇ ਸਿਫ਼ਰਾਂ ਦਾ ਜੋੜ ਅਤੇ ਗੁਣਨਫਲ ਦਿੱਤੀਆਂ ਸੰਖਿਆਵਾਂ ਹਨ :4,1 by Maths experts to help you in doubts & scoring excellent marks in Class 10 exams.
Topper's Solved these Questions
Similar Questions
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
02:56View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
06:30View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
09:34View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
05:10View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
03:18View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
01:41View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
04:10View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:27View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:20View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A+B)'=A'+B'
02:14View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A−B)'=A'−B'
08:27View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
05:11View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
04:03View Solution