ਇੱਕ ਤਿੰਨ ਘਾਤੀ ਬਹੁਪਦ ਪਤਾ ਕਰੋ ਜਿਸ ਦੀਆਂ ਸਿਫ਼ਰਾਂ ਦਾ ਜੋੜ, ਦੋ ਸਿਫ਼ਰਾਂ ਨੂੰ ਇੱਕਠਾ ਲੈ ਕੇ ਉਹਨਾਂ ਦੇ ਗੁਣਨਫਲਾਂ ਦਾ ਜੋੜ ਅਤੇ ਤਿੰਨਾਂ ਸਿਫ਼ਰਾਂ ਦਾ ਗੁਣਨਫਲ ਕ੍ਰਮਵਾਰ 2, -7, -14 ਹੈ।
Step by step video & image solution for ਇੱਕ ਤਿੰਨ ਘਾਤੀ ਬਹੁਪਦ ਪਤਾ ਕਰੋ ਜਿਸ ਦੀਆਂ ਸਿਫ਼ਰਾਂ ਦਾ ਜੋੜ, ਦੋ ਸਿਫ਼ਰਾਂ ਨੂੰ ਇੱਕਠਾ ਲੈ ਕੇ ਉਹਨਾਂ ਦੇ ਗੁਣਨਫਲਾਂ ਦਾ ਜੋੜ ਅਤੇ ਤਿੰਨਾਂ ਸਿਫ਼ਰਾਂ ਦਾ ਗੁਣਨਫਲ ਕ੍ਰਮਵਾਰ 2, -7, -14 ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution