ਕ੍ਰਿਕਟ ਟੀਮ ਦੇ ਇੱਕ ਕੋਚ ਨੇ Rs 3900 ਵਿੱਚ 3 ਬੱਲੇ ਅਤੇ 6 ਗੇਂਦਾਂ ਖ੍ਰੀਦੀਆਂ। ਬਾਅਦ ਵਿੱਚ ਉਸਨੇ ਇੱਕ ਹੋਰ ਬੱਲਾ ਅਤੇ ਉਸੇ ਤਰ੍ਹਾਂ ਦੀਆਂ 3 ਗੇਦਾਂ Rs 1300 ਵਿੱਚ ਖਰੀਦੀਆਂ। ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਜਿਮਾਇਤੀ ਰੂਪਾਂ ਵਿੱਚ ਵਿਅਕਤ ਕਰੋ (ਦਰਸਾਉ)।
Step by step video & image solution for ਕ੍ਰਿਕਟ ਟੀਮ ਦੇ ਇੱਕ ਕੋਚ ਨੇ Rs 3900 ਵਿੱਚ 3 ਬੱਲੇ ਅਤੇ 6 ਗੇਂਦਾਂ ਖ੍ਰੀਦੀਆਂ। ਬਾਅਦ ਵਿੱਚ ਉਸਨੇ ਇੱਕ ਹੋਰ ਬੱਲਾ ਅਤੇ ਉਸੇ ਤਰ੍ਹਾਂ ਦੀਆਂ 3 ਗੇਦਾਂ Rs 1300 ਵਿੱਚ ਖਰੀਦੀਆਂ। ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਜਿਮਾਇਤੀ ਰੂਪਾਂ ਵਿੱਚ ਵਿਅਕਤ ਕਰੋ (ਦਰਸਾਉ)। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE
72 Videos
- ਦੋ ਘਾਤੀ ਸਮੀਕਰਣBOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE
41 Videos
- ਨਿਰਦੇਸ਼ ਅੰਕ ਜਿਮਾਇਤੀBOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE
12 Videos
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A+B)'=A'+B'
View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View SolutionIf A^-1 = [[3,-1,1],[-15,6,-5],[5,-2,2]] ਅਤੇ B = [[1,2,-2],[-1,3,0],[0,-2,1]] If so (AB)^-1 Find the value of
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solution