2 ਕਿ. ਗ੍ਰਾਮ ਸੇਬ ਅਤੇ 1 ਕਿ ਗ੍ਰਾਮ ਅੰਗੂਰ ਦਾ ਮੁੱਲ ਕਿਸੇ ਦਿਨ Rs 160 ਸੀ। ਇੱਕ ਮਹੀਨੇ ਬਾਅਦ 4 ਕਿ. ਗ੍ਰਾਮ ਸੇਬ ਅਤੇ 2 ਕਿ. ਗ੍ਰਾਮ ਅੰਗੂਰ ਦਾ ਮੁੱਲ Rs 300 ਹੋ ਜਾਂਦਾ ਹੈ। ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਜਿਮਾਇਤੀ ਰੂਪ ਵਿੱਚ ਦਰਸਾਉ (ਵਿਅਕਤ ਕਰੋ)।
Step by step video & image solution for 2 ਕਿ. ਗ੍ਰਾਮ ਸੇਬ ਅਤੇ 1 ਕਿ ਗ੍ਰਾਮ ਅੰਗੂਰ ਦਾ ਮੁੱਲ ਕਿਸੇ ਦਿਨ Rs 160 ਸੀ। ਇੱਕ ਮਹੀਨੇ ਬਾਅਦ 4 ਕਿ. ਗ੍ਰਾਮ ਸੇਬ ਅਤੇ 2 ਕਿ. ਗ੍ਰਾਮ ਅੰਗੂਰ ਦਾ ਮੁੱਲ Rs 300 ਹੋ ਜਾਂਦਾ ਹੈ। ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਜਿਮਾਇਤੀ ਰੂਪ ਵਿੱਚ ਦਰਸਾਉ (ਵਿਅਕਤ ਕਰੋ)। by Maths experts to help you in doubts & scoring excellent marks in Class 10 exams.
Topper's Solved these Questions
- BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE72videos
ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ
- BOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE41videos
ਦੋ ਘਾਤੀ ਸਮੀਕਰਣ
- BOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE12videos
ਨਿਰਦੇਸ਼ ਅੰਕ ਜਿਮਾਇਤੀ
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
02:56View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
08:02View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
08:18View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
06:30View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
03:18View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
01:41View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
04:20View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
02:14View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
08:27View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
05:11View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:53View Solution