ਚੰਪਾ ਇੱਕ ਸੇਲ ਤੋਂ ਕੁਝ ਪੈਂਟਾਂ ਅਤੇ ਸਕਰਟਾਂ ਖਰੀਦਣ ਗਈ। ਜਦੋਂ ਉਸਦੀਆਂ ਸਹੇਲੀਆਂ ਨੇ ਪੁੱਛਿਆ ਕਿ ਹਰੇਕ ਦੇ ਕਿੰਨੇ ਨਗ ਖਰੀਦੇ ਤਾਂ ਉਸਨੇ ਉੱਤਰ ਦਿੱਤਾ “ਸਕਰਟਾਂ ਦੀ ਗਿਣਤੀ ਖਰੀਦਿਆਂ ਗਈਆਂ ਪੈਟਾਂ ਦੀ ਗਿਣਤੀ ਦੇ ਦੁਗਣੇ ਤੋਂ ਦੋ ਘੱਟ ਹੈ। ਸਕਰਟਾਂ ਦੀ ਗਿਣਤੀ ਖਰੀਦੀਆਂ ਗਈਆ ਪੈਂਟਾਂ ਦੀ ਗਿਣਤੀ ਦੀ ਚਾਰ ਗੁਣਾਂ ਤੋਂ ਵੀ ਚਾਰ ਘੱਟ ਹੈ। ਸਹੇਲੀਆਂ ਦੀ ਇਹ ਲੱਭਣ ਲਈ ਸਹਾਇਤਾ ਕਰੋ ਕਿ ਚੰਪਾ ਨੇ ਕਿੰਨੀਆਂ ਪੈਂਟਾ ਅਤੇ ਸਕਰਟਾਂ ਖਰੀਦੀਆਂ ?
Step by step video & image solution for ਚੰਪਾ ਇੱਕ ਸੇਲ ਤੋਂ ਕੁਝ ਪੈਂਟਾਂ ਅਤੇ ਸਕਰਟਾਂ ਖਰੀਦਣ ਗਈ। ਜਦੋਂ ਉਸਦੀਆਂ ਸਹੇਲੀਆਂ ਨੇ ਪੁੱਛਿਆ ਕਿ ਹਰੇਕ ਦੇ ਕਿੰਨੇ ਨਗ ਖਰੀਦੇ ਤਾਂ ਉਸਨੇ ਉੱਤਰ ਦਿੱਤਾ “ਸਕਰਟਾਂ ਦੀ ਗਿਣਤੀ ਖਰੀਦਿਆਂ ਗਈਆਂ ਪੈਟਾਂ ਦੀ ਗਿਣਤੀ ਦੇ ਦੁਗਣੇ ਤੋਂ ਦੋ ਘੱਟ ਹੈ। ਸਕਰਟਾਂ ਦੀ ਗਿਣਤੀ ਖਰੀਦੀਆਂ ਗਈਆ ਪੈਂਟਾਂ ਦੀ ਗਿਣਤੀ ਦੀ ਚਾਰ ਗੁਣਾਂ ਤੋਂ ਵੀ ਚਾਰ ਘੱਟ ਹੈ। ਸਹੇਲੀਆਂ ਦੀ ਇਹ ਲੱਭਣ ਲਈ ਸਹਾਇਤਾ ਕਰੋ ਕਿ ਚੰਪਾ ਨੇ ਕਿੰਨੀਆਂ ਪੈਂਟਾ ਅਤੇ ਸਕਰਟਾਂ ਖਰੀਦੀਆਂ ? by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE
72 Videos
- ਦੋ ਘਾਤੀ ਸਮੀਕਰਣBOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE
41 Videos
- ਨਿਰਦੇਸ਼ ਅੰਕ ਜਿਮਾਇਤੀBOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE
12 Videos
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionProve that in {1, 2 ਗਿਣਤੀ there is only one such number of two-base operations, which has the equivalent of 1 and under which 2 is the opposite of 2.
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution