ਹੇਠਾ ਦਿੱਤੀਆਂ ਸਮੱਸਿਆਵਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਆਲੇਖੀ ਵਿਧੀ ਨਾਲ ਹੱਲ ਪਤਾ ਕਰੋ : ਜਮਾਤ X ਦੇ 10 ਵਿਦਿਆਰਥੀਆਂ ਨੇ ਗਣਿਤ ਦੀ ਇੱਕ ਬੁਝਾਰਤ ਮੁਕਾਬਲੇ ਵਿੱਚ ਭਾਗ ਲਿਆ। ਜੇਕਰ ਲੜਕੀਆਂ ਦੀ ਗਿਣਤੀ, ਲੜਕਿਆਂ ਦੀ ਗਿਣਤੀ ਤੋਂ 4 ਵੱਧ ਹੋਵੇ ਤਾਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਲੜਕੇ ਅਤੇ ਲੜਕੀਆਂ ਦੀ ਗਿਣਤੀ ਪਤਾ ਕਰੋ।
Step by step video & image solution for ਹੇਠਾ ਦਿੱਤੀਆਂ ਸਮੱਸਿਆਵਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਆਲੇਖੀ ਵਿਧੀ ਨਾਲ ਹੱਲ ਪਤਾ ਕਰੋ : ਜਮਾਤ X ਦੇ 10 ਵਿਦਿਆਰਥੀਆਂ ਨੇ ਗਣਿਤ ਦੀ ਇੱਕ ਬੁਝਾਰਤ ਮੁਕਾਬਲੇ ਵਿੱਚ ਭਾਗ ਲਿਆ। ਜੇਕਰ ਲੜਕੀਆਂ ਦੀ ਗਿਣਤੀ, ਲੜਕਿਆਂ ਦੀ ਗਿਣਤੀ ਤੋਂ 4 ਵੱਧ ਹੋਵੇ ਤਾਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਲੜਕੇ ਅਤੇ ਲੜਕੀਆਂ ਦੀ ਗਿਣਤੀ ਪਤਾ ਕਰੋ। by Maths experts to help you in doubts & scoring excellent marks in Class 10 exams.
Topper's Solved these Questions
- BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE72videos
ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ
- BOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE41videos
ਦੋ ਘਾਤੀ ਸਮੀਕਰਣ
- BOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE12videos
ਨਿਰਦੇਸ਼ ਅੰਕ ਜਿਮਾਇਤੀ
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
02:56View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
03:07View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
04:11View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
02:51View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:10View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
03:18View SolutionProve that in {1, 2 ਗਿਣਤੀ there is only one such number of two-base operations, which has the equivalent of 1 and under which 2 is the opposite of 2.
03:27View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
08:27View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:26View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solution