ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਦੋ ਸੰਖਿਆਵਾਂ ਦਾ ਅੰਤਰ 26 ਹੈ ਅਤੇ ਇੱਕ ਸੰਖਿਆ ਦੂਸਰੀ ਸੰਖਿਆ ਦੀ ਤਿੰਨ ਗੁਣਾ ਹੈ। ਇਹਨਾਂ ਨੂੰ ਪਤਾ ਕਰੋ।
Step by step video & image solution for ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਦੋ ਸੰਖਿਆਵਾਂ ਦਾ ਅੰਤਰ 26 ਹੈ ਅਤੇ ਇੱਕ ਸੰਖਿਆ ਦੂਸਰੀ ਸੰਖਿਆ ਦੀ ਤਿੰਨ ਗੁਣਾ ਹੈ। ਇਹਨਾਂ ਨੂੰ ਪਤਾ ਕਰੋ। by Maths experts to help you in doubts & scoring excellent marks in Class 10 exams.
Topper's Solved these Questions
- BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE72videos
ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ
- BOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE41videos
ਦੋ ਘਾਤੀ ਸਮੀਕਰਣ
- BOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE12videos
ਨਿਰਦੇਸ਼ ਅੰਕ ਜਿਮਾਇਤੀ
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
02:56View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
03:07View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
04:11View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
09:34View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
03:18View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
04:26View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solution