ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਇੱਕ ਸ਼ਹਿਰ ਵਿੱਚ ਟੈਕਸੀ ਕਿਰਾਏ ਵਿੱਚ ਨਿਸ਼ਚਿਤ ਕਿਰਾਏ ਤੋਂ ਇਲਾਵਾ ਤੈਅ ਕੀਤੀ ਦੂਰੀ ਦਾ ਕਿਰਾਇਆ ਸਾਮਿਲ ਕੀਤਾ ਜਾਂਦਾ ਹੈ। 10 ਕੀ.ਮੀ ਦੇ ਲਈ ਕਿਰਾਇਆ Rs 105 ਹੈ ਅਤੇ 15 ਕਿ ਮੀ ਦੇ ਲਈ ਕਿਰਾਇਆ Rs 155 ਹੈ। ਨਿਸ਼ਚਿਤ ਕਿਰਾਇਆ ਅਤੇ ਪ੍ਰਤੀ ਕਿ.ਮੀ ਕਿਰਾਇਆ ਕੀ ਹੈ? ਇੱਕ ਵਿਅਕਤੀ ਨੂੰ 25 ਕਿ. ਮੀ ਯਾਤਰਾ ਤੈਅ ਕਰਨ ਲਈ ਕਿੰਨਾ ਕਿਰਾਇਆ ਦੇਣਾ ਪਵੇਗਾ?
Step by step video & image solution for ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਇੱਕ ਸ਼ਹਿਰ ਵਿੱਚ ਟੈਕਸੀ ਕਿਰਾਏ ਵਿੱਚ ਨਿਸ਼ਚਿਤ ਕਿਰਾਏ ਤੋਂ ਇਲਾਵਾ ਤੈਅ ਕੀਤੀ ਦੂਰੀ ਦਾ ਕਿਰਾਇਆ ਸਾਮਿਲ ਕੀਤਾ ਜਾਂਦਾ ਹੈ। 10 ਕੀ.ਮੀ ਦੇ ਲਈ ਕਿਰਾਇਆ Rs 105 ਹੈ ਅਤੇ 15 ਕਿ ਮੀ ਦੇ ਲਈ ਕਿਰਾਇਆ Rs 155 ਹੈ। ਨਿਸ਼ਚਿਤ ਕਿਰਾਇਆ ਅਤੇ ਪ੍ਰਤੀ ਕਿ.ਮੀ ਕਿਰਾਇਆ ਕੀ ਹੈ? ਇੱਕ ਵਿਅਕਤੀ ਨੂੰ 25 ਕਿ. ਮੀ ਯਾਤਰਾ ਤੈਅ ਕਰਨ ਲਈ ਕਿੰਨਾ ਕਿਰਾਇਆ ਦੇਣਾ ਪਵੇਗਾ? by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE
72 Videos
- ਦੋ ਘਾਤੀ ਸਮੀਕਰਣBOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE
41 Videos
- ਨਿਰਦੇਸ਼ ਅੰਕ ਜਿਮਾਇਤੀBOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE
12 Videos
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solution