ਹੇਠਾਂ ਦਿੱਤੀਆਂ ਸਮੀਕਰਣਾਂ ਵਿੱਚ ਰੇਖੀ ਸਮੀਕਰਣ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਹਨਾਂ ਦੀ ਹੋਂਦ ਹੋਵੇ) ਕਿਸੇ ਵੀ ਬੀਜਗਣਿਤਕ ਵਿਧੀ ਨਾਲ ਪਤਾ ਕਰੋ : ਜੇਕਰ ਇੱਕ ਆਇਤ ਦੀ ਲੰਬਾਈ 5 ਇਕਾਈਆਂ ਘਟਾ ਦੇਈਏ ਅਤੇ ਚੌੜਾਈ ਨੂੰ 3 ਇਕਾਈਆਂ ਵਧਾ ਦੇਈਏ ਤਾਂ ਆਇਤ ਦਾ ਖੇਤਰਫਲ 9 ਵਰਗ ਇਕਾਈਆਂ ਘੱਟ ਜਾਂਦਾ ਹੈ। ਜੇਕਰ ਅਸੀਂ ਲੰਬਾਈ 3 ਇਕਾਈਆਂ ਅਤੇ ਚੌੜਾਈ ਨੂੰ 2 ਇਕਾਈਆਂ ਵਧਾ ਦੇਈਏ ਤਾਂ ਖੇਤਰਫਲ 67 ਵਰਗ ਇਕਾਈਆਂ ਵੱਧ ਜਾਂਦਾ ਹੈ। ਆਇਤ ਦੀ ਲੰਬਾਈ ਅਤੇ ਚੌੜਾਈ ਪਤਾ ਕਰੋ।
Step by step video & image solution for ਹੇਠਾਂ ਦਿੱਤੀਆਂ ਸਮੀਕਰਣਾਂ ਵਿੱਚ ਰੇਖੀ ਸਮੀਕਰਣ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਹਨਾਂ ਦੀ ਹੋਂਦ ਹੋਵੇ) ਕਿਸੇ ਵੀ ਬੀਜਗਣਿਤਕ ਵਿਧੀ ਨਾਲ ਪਤਾ ਕਰੋ : ਜੇਕਰ ਇੱਕ ਆਇਤ ਦੀ ਲੰਬਾਈ 5 ਇਕਾਈਆਂ ਘਟਾ ਦੇਈਏ ਅਤੇ ਚੌੜਾਈ ਨੂੰ 3 ਇਕਾਈਆਂ ਵਧਾ ਦੇਈਏ ਤਾਂ ਆਇਤ ਦਾ ਖੇਤਰਫਲ 9 ਵਰਗ ਇਕਾਈਆਂ ਘੱਟ ਜਾਂਦਾ ਹੈ। ਜੇਕਰ ਅਸੀਂ ਲੰਬਾਈ 3 ਇਕਾਈਆਂ ਅਤੇ ਚੌੜਾਈ ਨੂੰ 2 ਇਕਾਈਆਂ ਵਧਾ ਦੇਈਏ ਤਾਂ ਖੇਤਰਫਲ 67 ਵਰਗ ਇਕਾਈਆਂ ਵੱਧ ਜਾਂਦਾ ਹੈ। ਆਇਤ ਦੀ ਲੰਬਾਈ ਅਤੇ ਚੌੜਾਈ ਪਤਾ ਕਰੋ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE
72 Videos
- ਦੋ ਘਾਤੀ ਸਮੀਕਰਣBOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE
41 Videos
- ਨਿਰਦੇਸ਼ ਅੰਕ ਜਿਮਾਇਤੀBOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE
12 Videos
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution