ਇੱਕ ਰੇਲਗੱਡੀ ਕੁੱਝ ਦੂਰੀ ਇੱਕ ਸਮਾਨ ਚਾਲ ਨਾਲ ਤੈਅ ਕਰਦੀ ਹੈ। ਜੇਕਰ ਗੱਡੀ ਦੀ ਗਤੀ 10 km/h ਵਧਾ ਦਿੱਤੀ ਜਾਵੇ ਤਾਂ ਉਹ ਉੱਨੀ ਦੂਰੀ ਤੈਅ ਕਰਨ ਲਈ 2 ਘੰਟੇ ਘੱਟ ਸਮਾਂ ਲਵੇਗੀ ਅਤੇ ਜੇਕਰ ਰੇਲਗੱਡੀ ਦੀ ਗਤੀ 10km/h ਘਟਾ ਦਿੱਤੀ ਜਾਵੇ ਤਾ ਉਹ ਉੱਨੀ ਦੂਰੀ ਲਈ 3 ਘੰਟੇ ਵੱਧ ਸਮਾਂ ਲਵੇਗੀ। ਰੇਲਗੱਡੀ ਦੁਆਰਾ ਤੈਅ ਕੀਤੀ ਦੂਰੀ ਪਤਾ ਕਰੋ।
Step by step video & image solution for ਇੱਕ ਰੇਲਗੱਡੀ ਕੁੱਝ ਦੂਰੀ ਇੱਕ ਸਮਾਨ ਚਾਲ ਨਾਲ ਤੈਅ ਕਰਦੀ ਹੈ। ਜੇਕਰ ਗੱਡੀ ਦੀ ਗਤੀ 10 km/h ਵਧਾ ਦਿੱਤੀ ਜਾਵੇ ਤਾਂ ਉਹ ਉੱਨੀ ਦੂਰੀ ਤੈਅ ਕਰਨ ਲਈ 2 ਘੰਟੇ ਘੱਟ ਸਮਾਂ ਲਵੇਗੀ ਅਤੇ ਜੇਕਰ ਰੇਲਗੱਡੀ ਦੀ ਗਤੀ 10km/h ਘਟਾ ਦਿੱਤੀ ਜਾਵੇ ਤਾ ਉਹ ਉੱਨੀ ਦੂਰੀ ਲਈ 3 ਘੰਟੇ ਵੱਧ ਸਮਾਂ ਲਵੇਗੀ। ਰੇਲਗੱਡੀ ਦੁਆਰਾ ਤੈਅ ਕੀਤੀ ਦੂਰੀ ਪਤਾ ਕਰੋ। by Maths experts to help you in doubts & scoring excellent marks in Class 10 exams.
Topper's Solved these Questions
- BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE72videos
ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ
- BOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE41videos
ਦੋ ਘਾਤੀ ਸਮੀਕਰਣ
- BOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE12videos
ਨਿਰਦੇਸ਼ ਅੰਕ ਜਿਮਾਇਤੀ
Similar Questions
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
04:11View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
06:30View Solutionx ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
04:45View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
02:01View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
01:05View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
08:27View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
05:11View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx2ਜੇਕਰx≤23ਜੇਕਰx>2 ਦੁਆਰਾ ਪਰਿਭਾਸ਼ਿਤ ਫਲਨ x=2 ਤੇ
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
06:09View Solution