ਅੰਮ੍ਰਿਤਸਰ ਤੋਂ ਲੁਧਿਆਣਾਂ ਦੇ ਵਿਚਕਾਰ 132 km/h ਦਾ ਸਫ਼ਰ ਕਰਨ ਲਈ ਇੱਕ ਐਕਸਪ੍ਰੈਸ ਰੇਲਗੱਡੀ, ਸਵਾਰੀ ਗੱਡੀ ਤੋਂ 1 ਘੰਟਾ ਘੱਟ ਸਮਾਂ ਲੈਂਦੀ ਹੈ। (ਵਿਚਕਾਰਲੇ ਸਟੇਸ਼ਨਾਂ ਦੇ ਰੁਕਣ ਦਾ ਸਮਾਂ ਧਿਆਨ ਵਿੱਚ ਨਾ ਰੱਖਿਆ ਜਾਵੇ)। ਜੇਕਰ ਐਕਸਪ੍ਰੈਸ ਦੀ ਔਸਤ ਚਾਲ, ਸਵਾਰੀ ਗੱਡੀ ਦੀ ਔਸਤ ਚਾਲ ਤੋਂ 11 km/h ਜਿਆਦਾ ਹੋਵੇ ਤਾਂ ਦੋਵੇਂ ਰੇਲ ਗੱਡੀਆਂ ਦੀ ਔਸਤ ਚਾਲ ਪਤਾ ਕਰੋ।
Step by step video & image solution for ਅੰਮ੍ਰਿਤਸਰ ਤੋਂ ਲੁਧਿਆਣਾਂ ਦੇ ਵਿਚਕਾਰ 132 km/h ਦਾ ਸਫ਼ਰ ਕਰਨ ਲਈ ਇੱਕ ਐਕਸਪ੍ਰੈਸ ਰੇਲਗੱਡੀ, ਸਵਾਰੀ ਗੱਡੀ ਤੋਂ 1 ਘੰਟਾ ਘੱਟ ਸਮਾਂ ਲੈਂਦੀ ਹੈ। (ਵਿਚਕਾਰਲੇ ਸਟੇਸ਼ਨਾਂ ਦੇ ਰੁਕਣ ਦਾ ਸਮਾਂ ਧਿਆਨ ਵਿੱਚ ਨਾ ਰੱਖਿਆ ਜਾਵੇ)। ਜੇਕਰ ਐਕਸਪ੍ਰੈਸ ਦੀ ਔਸਤ ਚਾਲ, ਸਵਾਰੀ ਗੱਡੀ ਦੀ ਔਸਤ ਚਾਲ ਤੋਂ 11 km/h ਜਿਆਦਾ ਹੋਵੇ ਤਾਂ ਦੋਵੇਂ ਰੇਲ ਗੱਡੀਆਂ ਦੀ ਔਸਤ ਚਾਲ ਪਤਾ ਕਰੋ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਦੋ ਘਾਤੀ ਸਮੀਕਰਣBOOK - PSEB (PUNJABI MEDIUM)CHAPTER - ਦੋ ਘਾਤੀ ਸਮੀਕਰਣEXERCISE - EXERCISE
41 Videos
- ਤ੍ਰਿਭੁਜBOOK - PSEB (PUNJABI MEDIUM)CHAPTER - ਤ੍ਰਿਭੁਜEXERCISE - EXAMPLE
9 Videos
- ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE
72 Videos
Similar Questions
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
View Solutionਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
View Solutionਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution