ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਹਰੇਕ ਕਿਲੋਮੀਟਰ ਦੇ ਬਾਅਦ ਟੈਕਸੀ ਦਾ ਕਿਰਾਇਆ, ਜਦੋ ਕਿ ਪਹਿਲੇ ਕਿਲੋਮੀਟਰ ਲਈ ਕਿਰਾਇਆ Rs15 ਹੈ ਅਤੇ ਹਰੇਕ ਵਾਧੂ ਕਿਲੋਮੀਟਰ ਦਾ ਕਿਰਾਇਆ Rs 8 ਹੈ।
Step by step video & image solution for ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਹਰੇਕ ਕਿਲੋਮੀਟਰ ਦੇ ਬਾਅਦ ਟੈਕਸੀ ਦਾ ਕਿਰਾਇਆ, ਜਦੋ ਕਿ ਪਹਿਲੇ ਕਿਲੋਮੀਟਰ ਲਈ ਕਿਰਾਇਆ Rs15 ਹੈ ਅਤੇ ਹਰੇਕ ਵਾਧੂ ਕਿਲੋਮੀਟਰ ਦਾ ਕਿਰਾਇਆ Rs 8 ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution