ਸੂਬਾ ਰਾਓ ਨੇ 1995 ਵਿੱਚ Rs5000 ਪ੍ਰਤਿ ਮਹੀਨਾ ਤਨਖਾਹ ਤੇ ਕੰਮ ਸ਼ੁਰੂ ਕੀਤਾ ਅਤੇ ਹਰੇਕ ਸਾਲ Rs 200 ਦਾ ਸਾਲਾਨਾ ਵਾਧਾ ਪ੍ਰਾਪਤ ਕੀਤਾ। ਕਿਹੜੇ ਸਾਲ ਉਸਦੀ ਤਨਖਾਹ Rs7000 ਹੋ ਜਾਵੇਗੀ?
Step by step video & image solution for ਸੂਬਾ ਰਾਓ ਨੇ 1995 ਵਿੱਚ Rs5000 ਪ੍ਰਤਿ ਮਹੀਨਾ ਤਨਖਾਹ ਤੇ ਕੰਮ ਸ਼ੁਰੂ ਕੀਤਾ ਅਤੇ ਹਰੇਕ ਸਾਲ Rs 200 ਦਾ ਸਾਲਾਨਾ ਵਾਧਾ ਪ੍ਰਾਪਤ ਕੀਤਾ। ਕਿਹੜੇ ਸਾਲ ਉਸਦੀ ਤਨਖਾਹ Rs7000 ਹੋ ਜਾਵੇਗੀ? by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਹਰੇਕ ਕਿਲੋਮੀਟਰ ਦੇ ਬਾਅਦ ਟੈਕਸੀ ਦਾ ਕਿਰਾਇਆ, ਜਦੋ ਕਿ ਪਹਿਲੇ ਕਿਲੋਮੀਟਰ ਲਈ ਕਿਰਾਇਆ Rs15 ਹੈ ਅਤੇ ਹਰੇਕ ਵਾਧੂ ਕਿਲੋਮੀਟਰ ਦਾ ਕਿਰਾਇਆ Rs 8 ਹੈ।
View Solutionਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?
View SolutionSuba Rao started work in 1995 at an annual salary of Rs. 5000 and received a Rs. 200 raise each year. In what year did his annual salary will reach Rs. 7000?
View Solutionसुब्बा राव ने 1995 में Rs. 5000 के मासिक वेतन पर कार्य आरम्भ किया और प्रत्येक वर्ष Rs. 200 कि वेतन वृद्धि प्राप्त कि किस वर्ष में उसका वेतन Rs. 7000 हो गया ?
View SolutionSubba Rao started work in 1995 at an annual salary of Rs. 5000 and recived and increment of Rs. 200 each year. In which year did his income reach Rs. 7000 ?
View SolutionSubba Rao started work in 1995 at an annual salary of Rs.5000 and received an increment of Rs. 200 cash year. In which year did this income reach Rs. 7000 ?
View Solutionವಾರ್ಷಿಕ ಸಂಬಳ Rs.5000 ಮತ್ತು ಪ್ರತಿವರ್ಷಕ್ಕೆ ಹೆಚ್ಚುವರಿ ಭತ್ಯೆ Rs.200 ಇರುವ ಕೆಲಸಕ್ಕೆ ಸುಬ್ಬರಾವ್ 1995 ರಲ್ಲಿ ಸೇರಿದರು. ಯಾವ ವರ್ಷದಲ್ಲಿ ಅವರ ಸಂಬಳ Rs.7000 ಆಗುತ್ತದೆ?
View SolutionSubba Rao started work in 1995 at an annual salary of Rs 5000 and received an increment of Rs 200 each year. In which year did his income reach Rs 7000?
View SolutionSubba Rao started work in 1995 at an annual salary of Rs.5000 and received an increment of Rs. 200 cash year. In which year did this income reach Rs. 7000 ?
View SolutionSuba Rao started work in 1995 at an annual salary of Rs 5000 and received a Rs 200 raise each year. In what year did his annual salary will reach Rs 7000?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solution