ਨਿਰਮਾਣ ਕਾਰਜ ਨਾਲ ਸਬੰਧਤ ਕਿਸੇ ਠੇਕੇ ਵਿੱਚ ਕਿਸੇ ਨਿਸ਼ਚਿਤ ਮਿਤੀ ਤੋਂ ਬਾਅਦ ਕੰਮ ਦੇਰੀ ਨਾਲ ਪੂਰਾ ਕਰਨ ਲਈ, ਜੂਰਮਾਨਾ ਲਗਾਉਣ ਦੀ ਵਿਵਸਥਾ ਇਸ ਪ੍ਰਕਾਰ ਹੈ ਪਹਿਲੇ ਦਿਨ ਦੇ ਲਈ Rs 200 ਦੂਸਰੇ ਦਿਨ ਲਈ Rs 250 ਤੀਸਰੇ ਦਿਨ ਲਈ Rs 300 ਆਦਿ ਭਾਵ ਹਰੇਕ ਅਗਲੇ ਦਿਨ ਦਾ ਜੁਰਮਾਨਾ ਆਪਣੇ ਤੋਂ ਠੀਕ ਪਹਿਲੇ ਦਿਨ ਦੇ ਜੁਰਮਾਨੇ ਨਾਲੋਂ Rs 50 ਵੱਧ ਹੈ। ਇੱਕ ਠੇਕੇਦਾਰ ਨੂੰ ਜੁਰਮਾਨੇ ਦੇ ਰੂਪ ਵਿੱਚ ਕਿੰਨੀ ਰਕਮ ਦੇਣੀ ਪਵੇਗੀ, ਜੇਕਰ ਉਹ ਇਸ ਕੰਮ ਵਿੱਚ 30 ਦਿਨ ਦੀ ਦੇਰੀ ਕਰ ਦਿੰਦਾ ਹੈ?
Step by step video & image solution for ਨਿਰਮਾਣ ਕਾਰਜ ਨਾਲ ਸਬੰਧਤ ਕਿਸੇ ਠੇਕੇ ਵਿੱਚ ਕਿਸੇ ਨਿਸ਼ਚਿਤ ਮਿਤੀ ਤੋਂ ਬਾਅਦ ਕੰਮ ਦੇਰੀ ਨਾਲ ਪੂਰਾ ਕਰਨ ਲਈ, ਜੂਰਮਾਨਾ ਲਗਾਉਣ ਦੀ ਵਿਵਸਥਾ ਇਸ ਪ੍ਰਕਾਰ ਹੈ ਪਹਿਲੇ ਦਿਨ ਦੇ ਲਈ Rs 200 ਦੂਸਰੇ ਦਿਨ ਲਈ Rs 250 ਤੀਸਰੇ ਦਿਨ ਲਈ Rs 300 ਆਦਿ ਭਾਵ ਹਰੇਕ ਅਗਲੇ ਦਿਨ ਦਾ ਜੁਰਮਾਨਾ ਆਪਣੇ ਤੋਂ ਠੀਕ ਪਹਿਲੇ ਦਿਨ ਦੇ ਜੁਰਮਾਨੇ ਨਾਲੋਂ Rs 50 ਵੱਧ ਹੈ। ਇੱਕ ਠੇਕੇਦਾਰ ਨੂੰ ਜੁਰਮਾਨੇ ਦੇ ਰੂਪ ਵਿੱਚ ਕਿੰਨੀ ਰਕਮ ਦੇਣੀ ਪਵੇਗੀ, ਜੇਕਰ ਉਹ ਇਸ ਕੰਮ ਵਿੱਚ 30 ਦਿਨ ਦੀ ਦੇਰੀ ਕਰ ਦਿੰਦਾ ਹੈ? by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਹੇਠਾਂ ਲਿਖੀਆਂ ਸਥਿਤੀਆਂ ਵਿਚੋਂ ਕਿਹੜੀਆਂ ਸਥਿਤੀਆਂ ਵਿੱਚ ਸਬੰਧਿਤ ਸੰਖਿਆਵਾ ਦੀ ਸੂਚੀ A.P. ਹੈ ਅਤੇ ਕਿਉਂ : ਹਰੇਕ ਕਿਲੋਮੀਟਰ ਦੇ ਬਾਅਦ ਟੈਕਸੀ ਦਾ ਕਿਰਾਇਆ, ਜਦੋ ਕਿ ਪਹਿਲੇ ਕਿਲੋਮੀਟਰ ਲਈ ਕਿਰਾਇਆ Rs15 ਹੈ ਅਤੇ ਹਰੇਕ ਵਾਧੂ ਕਿਲੋਮੀਟਰ ਦਾ ਕਿਰਾਇਆ Rs 8 ਹੈ।
View Solutionਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?
View SolutionIf CP = Rs. 200 and SP = Rs. 250, then find the profit or loss.
View SolutionAnvar saves some amount every month. In first three months he saves Rs 200, Rs 250 and Rs 300 respectively. In which month will he save Rs. 1000? Find the totla amount saved.
View Solutionఒక పాఠశాలలో 1 నుంచి 12వ తరగతి వరకూ ప్రతి తరగతిలో అత్యధిక మార్కులు సాధించిన వారికి ఇచ్చే వరుసగా Rs. 200, Rs.250, Rs. 300, Rs. 350,......., Rs. 750. పైన పేర్కొనబడిన ప్రతి జాబితా ఏవిధంగా అంకశ్రేఢి అవుతుందో ఆలోచించుము. మీ మిత్రునితో చర్చించుము.
View Solution10 నెలలలోప్రతి నెలలో Rs.50 లు చొప్పున పొదుపు చేసిన ప్రతినెల చివరలో ఉందే మొత్తం సొమ్ము వరుసగా Rs.50, Rs.100, Rs.150, Rs.200, Rs.250, Rs.300, Rs.350, Rs.400, Rs.450, Rs.500. పైన పేర్కొనబడిన ప్రతి జాబితా ఏవిధంగా అంకశ్రేఢి అవుతుందో ఆలోచించుము. మీ మిత్రునితో చర్చించుము.
View SolutionIf CP= Rs 200 and SP= Rs 250, then the profit or loss is equal to
(a) Rs 50 loss
(b) Rs 50 profit
(c) Rs 25 profit
(d) Rs 25 loss
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View SolutionAnvar saves some amount every month. In first three months he saves Rs 200, Rs 250 and Rs 300 respectively. In which month will he save Rs. 1000? Find the totla amount saved.
View SolutionSome articles are bought in the range of Rs 120 to Rs 200 and sold out in the range of Rs 250 to Rs 320 . Find maximum profit of such 40 articles ?
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution