ਪ੍ਰਮੇਯ 6.2 ਦਾ ਪ੍ਰਯੋਗ ਕਰਦੇ ਹੋਏ ਸਿੱਧ ਕਰੋ ਕਿ ਇੱਕ ਤ੍ਰਿਭੁਜ ਦੀਆਂ ਕਿਸੇ ਦੋ ਭੁਜਾਵਾਂ ਦੇ ਮੱਧ ਬਿੰਦੂਆਂ ਨੂੰ ਮਿਲਾਉਣ ਵਾਲੀ ਰੇਖਾ ਤੀਸਰੀ ਭੁਜਾ ਦੇ ਸਮਾਂਤਰ ਹੁੰਦੀ ਹੈ। (ਯਾਦ ਕਰੋ ਕਿ ਤੁਸੀਂ ਜਮਾਤ IX ਵਿੱਚ ਅਜਿਹਾ ਕਰ ਚੁੱਕੇ ਹੋ)।
Step by step video & image solution for ਪ੍ਰਮੇਯ 6.2 ਦਾ ਪ੍ਰਯੋਗ ਕਰਦੇ ਹੋਏ ਸਿੱਧ ਕਰੋ ਕਿ ਇੱਕ ਤ੍ਰਿਭੁਜ ਦੀਆਂ ਕਿਸੇ ਦੋ ਭੁਜਾਵਾਂ ਦੇ ਮੱਧ ਬਿੰਦੂਆਂ ਨੂੰ ਮਿਲਾਉਣ ਵਾਲੀ ਰੇਖਾ ਤੀਸਰੀ ਭੁਜਾ ਦੇ ਸਮਾਂਤਰ ਹੁੰਦੀ ਹੈ। (ਯਾਦ ਕਰੋ ਕਿ ਤੁਸੀਂ ਜਮਾਤ IX ਵਿੱਚ ਅਜਿਹਾ ਕਰ ਚੁੱਕੇ ਹੋ)। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution