ਸਿੱਧ ਕਰੋ ਕਿ ਇਕ ਸਮਚਤੁਰਭੁਜ ਦੀਆਂ ਭੁਜਾਵਾਂ ਦੇ ਵਰਗਾਂ ਦਾ ਜੋੜ ਉਸਦੇ ਵਿਕਰਣਾਂ ਦੇ ਵਰਗਾਂ ਦੇ ਜੋੜ ਦੇ ਬਰਾਬਰ ਹੁੰਦਾ ਹੈ।
Step by step video & image solution for ਸਿੱਧ ਕਰੋ ਕਿ ਇਕ ਸਮਚਤੁਰਭੁਜ ਦੀਆਂ ਭੁਜਾਵਾਂ ਦੇ ਵਰਗਾਂ ਦਾ ਜੋੜ ਉਸਦੇ ਵਿਕਰਣਾਂ ਦੇ ਵਰਗਾਂ ਦੇ ਜੋੜ ਦੇ ਬਰਾਬਰ ਹੁੰਦਾ ਹੈ। by Maths experts to help you in doubts & scoring excellent marks in Class 10 exams.
Topper's Solved these Questions
Similar Questions
ਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
02:56View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
08:02View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
08:18View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
03:07View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
01:30View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
09:09View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
09:34View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
04:26View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View Solution