18m ਉੱਚੇ ਇਕ ਸਿੱਧੇ ਖੜ੍ਹੇ ਖੰਬੇ ਦੇ ਉਪਰਲੇ ਸਿਰੇ ਨਾਲ ਤਾਰ ਦਾ ਇਕ ਸਿਰਾ ਜੁੜਿਆ ਹੋਇਆ ਹੈ ਅਤੇ ਤਾਰ ਦਾ ਦੂਸਰਾ ਸਿਰਾ ਇਕ ਕਿੱਲੇ ਨਾਲ ਜੁੜਿਆ ਹੋਇਆ ਹੈ।ਖੰਬੇ ਦੇ ਅਧਾਰ ਤੋਂ ਕਿੱਲੇ ਨੂੰ ਕਿੰਨੀ ਦੂਰੀ 'ਤੇ ਗੱਡਿਆ ਜਾਵੇ ਕਿ ਤਾਰ ਤਣੀ ਰਹੇ ਜਦੋਂ ਕਿ ਤਾਰ ਦੀ ਲੰਬਾਈ 24m ਹੈ।
Step by step video & image solution for 18m ਉੱਚੇ ਇਕ ਸਿੱਧੇ ਖੜ੍ਹੇ ਖੰਬੇ ਦੇ ਉਪਰਲੇ ਸਿਰੇ ਨਾਲ ਤਾਰ ਦਾ ਇਕ ਸਿਰਾ ਜੁੜਿਆ ਹੋਇਆ ਹੈ ਅਤੇ ਤਾਰ ਦਾ ਦੂਸਰਾ ਸਿਰਾ ਇਕ ਕਿੱਲੇ ਨਾਲ ਜੁੜਿਆ ਹੋਇਆ ਹੈ।ਖੰਬੇ ਦੇ ਅਧਾਰ ਤੋਂ ਕਿੱਲੇ ਨੂੰ ਕਿੰਨੀ ਦੂਰੀ 'ਤੇ ਗੱਡਿਆ ਜਾਵੇ ਕਿ ਤਾਰ ਤਣੀ ਰਹੇ ਜਦੋਂ ਕਿ ਤਾਰ ਦੀ ਲੰਬਾਈ 24m ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
View Solutionਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x+1)2=2(x−3)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution