ਕਿਸੇ ਜਮਾਤ ਵਿਚ 4 ਮਿੱਤਰ ਬਿੰਦੂਆਂ A,B,C ਅਤੇ D 'ਤੇ ਬੈਠੇ ਹੋਏ ਹਨ, ਜਿਸ ਤਰ੍ਹਾਂ ਕਿ ਚਿੱਤਰ 7.8 ਵਿਚ ਦਰਸਾਇਆ ਗਿਆ ਹੈ। ਚੰਪਾ ਅਤੇ ਚਮੇਲੀ ਜਮਾਤ ਦੇ ਅੰਦਰ ਆਉਂਦੀਆਂ ਹਨ ਅਤੇ ਕੁਝ ਸਮਾਂ ਦੇਖਣ ਤੋਂ ਬਾਅਦ ਚੰਪਾ, ਚਮੇਲੀ ਨੂੰ ਪੁੱਛਦੀ ਹੈ , "ਕੀ ਤੂੰ ਨਹੀਂ ਸੋਚਦੀ ਕਿ ABCD ਇੱਕ ਵਰਗ ਹੈ? ਚਮੇਲੀ ਇਸ ਨਾਲ ਸਹਿਮਤ ਨਹੀਂ ਹੈ।ਦੂਰੀ ਸੂਤਰ ਦਾ ਪ੍ਰਯੋਗ ਕਰਕੇ, ਦੱਸੋ ਕਿ ਇਹਨਾਂ ਵਿੱਚੋਂ ਕੌਣ ਸਹੀ ਹੈ।
Step by step video & image solution for ਕਿਸੇ ਜਮਾਤ ਵਿਚ 4 ਮਿੱਤਰ ਬਿੰਦੂਆਂ A,B,C ਅਤੇ D 'ਤੇ ਬੈਠੇ ਹੋਏ ਹਨ, ਜਿਸ ਤਰ੍ਹਾਂ ਕਿ ਚਿੱਤਰ 7.8 ਵਿਚ ਦਰਸਾਇਆ ਗਿਆ ਹੈ। ਚੰਪਾ ਅਤੇ ਚਮੇਲੀ ਜਮਾਤ ਦੇ ਅੰਦਰ ਆਉਂਦੀਆਂ ਹਨ ਅਤੇ ਕੁਝ ਸਮਾਂ ਦੇਖਣ ਤੋਂ ਬਾਅਦ ਚੰਪਾ, ਚਮੇਲੀ ਨੂੰ ਪੁੱਛਦੀ ਹੈ , "ਕੀ ਤੂੰ ਨਹੀਂ ਸੋਚਦੀ ਕਿ ABCD ਇੱਕ ਵਰਗ ਹੈ? ਚਮੇਲੀ ਇਸ ਨਾਲ ਸਹਿਮਤ ਨਹੀਂ ਹੈ।ਦੂਰੀ ਸੂਤਰ ਦਾ ਪ੍ਰਯੋਗ ਕਰਕੇ, ਦੱਸੋ ਕਿ ਇਹਨਾਂ ਵਿੱਚੋਂ ਕੌਣ ਸਹੀ ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਨਿਰਦੇਸ਼ ਅੰਕ ਜਿਮਾਇਤੀBOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE
12 Videos
- ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE
72 Videos
- ਬਹੁਪਦBOOK - PSEB (PUNJABI MEDIUM)CHAPTER - ਬਹੁਪਦEXERCISE - EXERCISE
35 Videos
Similar Questions
x ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
View Solutionਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
View Solutionਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
View SolutionDetermine the point of symmetry of a regular hexagon.
View SolutionMatch the following Column A to Column B
View SolutionThe inequation represented by the graph given below is :
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution