ਸਿਖਰਾਂ (0,-1),(2,1) ਅਤੇ (0,3) ਵਾਲੇ ਤ੍ਰਿਭੁਜ ਦੀਆਂ ਭੁਜਾਵਾਂ ਦੇ ਮੱਧ ਬਿੰਦੂਆਂ ਤੋਂ ਬਨਣ ਵਾਲੇ ਤ੍ਰਿਭੁਜ ਦਾ ਖੇਤਰਫਲ ਪਤਾ ਕਰੋ। ਇਸ ਖੇਤਰਫਲ ਦਾ ਦਿੱਤੇ ਹੋਏ ਤ੍ਰਿਭੁਜ ਦੇ ਖੇਤਰਫਲ ਨਾਲ ਅਨੁਪਾਤ ਪਤਾ ਕਰੋ।
Step by step video & image solution for ਸਿਖਰਾਂ (0,-1),(2,1) ਅਤੇ (0,3) ਵਾਲੇ ਤ੍ਰਿਭੁਜ ਦੀਆਂ ਭੁਜਾਵਾਂ ਦੇ ਮੱਧ ਬਿੰਦੂਆਂ ਤੋਂ ਬਨਣ ਵਾਲੇ ਤ੍ਰਿਭੁਜ ਦਾ ਖੇਤਰਫਲ ਪਤਾ ਕਰੋ। ਇਸ ਖੇਤਰਫਲ ਦਾ ਦਿੱਤੇ ਹੋਏ ਤ੍ਰਿਭੁਜ ਦੇ ਖੇਤਰਫਲ ਨਾਲ ਅਨੁਪਾਤ ਪਤਾ ਕਰੋ। by Maths experts to help you in doubts & scoring excellent marks in Class 10 exams.
Topper's Solved these Questions
- BOOK - PSEB (PUNJABI MEDIUM)CHAPTER - ਨਿਰਦੇਸ਼ ਅੰਕ ਜਿਮਾਇਤੀEXERCISE - EXAMPLE12videos
ਨਿਰਦੇਸ਼ ਅੰਕ ਜਿਮਾਇਤੀ
- BOOK - PSEB (PUNJABI MEDIUM)CHAPTER - ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ EXERCISE - EXERCISE72videos
ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ
- BOOK - PSEB (PUNJABI MEDIUM)CHAPTER - ਬਹੁਪਦEXERCISE - EXERCISE35videos
ਬਹੁਪਦ
Similar Questions
x ਅਤੇ y ਵਿੱਚ ਇੱਕ ਸੰਬੰਧ ਪਤਾ ਕਰੋ ਕਿ ਬਿੰਦੂ(x,y) ਬਿੰਦੂਆਂ (7,1) ਅਤੇ (3,5) ਤੋਂ ਬਰਾਬਰ ਦੂਰੀ 'ਤੇ ਹੋਵੇ।
02:04View Solutionਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
02:39View Solutionਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
02:56View SolutionThe points (0,-1),(2,1),(0,3),(-2,1) taken in order form
03:07View Solutionयदि किसी चतुर्भुज के शीर्ष (0, -1), (2, 1), (0, 3) तथा (-2,1) है, तब यह है
06:30View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
08:27View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:26View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solution