ਦੱਸੋ ਹੇਠ ਦਿੱਤਾ ਸਹੀ ਹੈ ਜਾਂ ਗਲਤ? ਕਾਰਣ ਸਹਿਤ ਆਪਣੇ ਉੱਤਰ ਦੀ ਪੁਸ਼ਟੀ ਕਰੋ:- ਦੇ ਵੱਧਣ ਨਾਲ sin ਦਾ ਮੁੱਲ ਵੀ ਵਧਦਾ ਹੈ।
Step by step video & image solution for ਦੱਸੋ ਹੇਠ ਦਿੱਤਾ ਸਹੀ ਹੈ ਜਾਂ ਗਲਤ? ਕਾਰਣ ਸਹਿਤ ਆਪਣੇ ਉੱਤਰ ਦੀ ਪੁਸ਼ਟੀ ਕਰੋ:- theta ਦੇ ਵੱਧਣ ਨਾਲ sin theta ਦਾ ਮੁੱਲ ਵੀ ਵਧਦਾ ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View Solutionਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
View Solutioncosθ+sinθcosθ−sinθ−cosθ−sinθcosθ+sinθ=
View Solutionsinθ+cosθsinθ−cosθ+sinθ−cosθsinθ+cosθ= ________
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਸਰਲ ਕਰੋ, cosθ[cosθsinθ−sinθcosθ]+sinθ[sinθ−cosθcosθsinθ]
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solution