sin67∘+cos75∘ ਨੂੰ 0∘ ਅਤੇ 45∘ ਦੇ ਵਿਚਕਾਰ ਦੇ ਕੋਣਾਂ ਦੇ ਤਿਕੋਣਮਿਤਈ ਅਨੁਪਾਤਾਂ ਦੇ ਪਦਾਂ ਵਿਚ ਦਰਸਾਉ।
Step by step video & image solution for sin 67^@ + cos 75^@ ਨੂੰ 0^@ ਅਤੇ 45^@ ਦੇ ਵਿਚਕਾਰ ਦੇ ਕੋਣਾਂ ਦੇ ਤਿਕੋਣਮਿਤਈ ਅਨੁਪਾਤਾਂ ਦੇ ਪਦਾਂ ਵਿਚ ਦਰਸਾਉ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View Solutionਚਿੱਤਰ 6.16 ਵਿੱਚ PSsQ=PTTR ਹੈ ਅਤੇ ∠PST=∠PRQ ਹੈ। ਸਿੱਧ ਕਰੋ ਕਿ ΔPQR ਇੱਕ ਸਮਦੋਭੁਜੀ ਤ੍ਰਿਭੁਜ ਹੈ।
View Solutionsin67∘+cos75∘ को 0∘ और 45∘ के बीच के कोणों के त्रिकोणमितीय अनुपातों के पदों में व्यक्त कीजिए ।
View SolutionExpress sin67∘+cos75∘ in terms of trigonometric ratios of angles between 0∘and45∘
View SolutionExpress sin67∘+cos75∘ in terms of trigonometric ratio of angles between 0∘and45∘.
View Solution
sin67∘+cos75∘ ನ್ನು 0∘ and 45∘ ಕೋನಗಳ ನಡುವಿನ ತ್ರಿಕೋನಮಿತಿ ಅನುಪಾತಗಳಲ್ಲಿ ವ್ಯಕ್ತಪಡಿಸಿ.
View SolutionExpress sin67∘+cos75∘ in terms of trigonometric ratios of angles between 0∘and45∘.
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionsin45∘sin105∘+cos105∘cos45∘sin75∘+cos75∘ का मान है
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution