ਸਰਕਸ ਦਾ ਇਕ ਕਲਾਕਾਰ ਇੱਕ 20m ਲੰਬੀ ਰੱਸੀ 'ਤੇ ਚੜ ਰਿਹਾ ਹੈ ਜੋ ਪੂਰੀ ਤਰਾਂ ਨਾਲ ਤਣੀ (ਕਸੀ ) ਹੋਈ ਹੈ ਅਤੇ ਧਰਤੀ 'ਤੇ ਸਿੱਧੇ ਖੜੇ ਖੰਬੇ ਦੇ ਸਿਖ਼ਰ ਨਾਲ ਬੰਨੀ ਹੋਈ ਹੈ। ਜੇਕਰ ਰੱਸੀ ਧਰਤੀ ਦੇ ਤਲ ਨਾਲ 30∘ ਦਾ ਕੋਣ ਬਣਾਉਂਦੀ ਹੋਵੇ ਤਾਂ ਖੰਬੇ ਦੀ ਉੱਚਾਈ ਪਤਾ ਕਰੋ (ਦੇਖੋ ਚਿੱਤਰ 9.11)।
Step by step video & image solution for ਸਰਕਸ ਦਾ ਇਕ ਕਲਾਕਾਰ ਇੱਕ 20m ਲੰਬੀ ਰੱਸੀ 'ਤੇ ਚੜ ਰਿਹਾ ਹੈ ਜੋ ਪੂਰੀ ਤਰਾਂ ਨਾਲ ਤਣੀ (ਕਸੀ ) ਹੋਈ ਹੈ ਅਤੇ ਧਰਤੀ 'ਤੇ ਸਿੱਧੇ ਖੜੇ ਖੰਬੇ ਦੇ ਸਿਖ਼ਰ ਨਾਲ ਬੰਨੀ ਹੋਈ ਹੈ। ਜੇਕਰ ਰੱਸੀ ਧਰਤੀ ਦੇ ਤਲ ਨਾਲ 30^@ ਦਾ ਕੋਣ ਬਣਾਉਂਦੀ ਹੋਵੇ ਤਾਂ ਖੰਬੇ ਦੀ ਉੱਚਾਈ ਪਤਾ ਕਰੋ (ਦੇਖੋ ਚਿੱਤਰ 9.11)। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਤਿਕੋਣਮਿਤੀ ਦੇ ਕੁਝ ਉਪਯੋਗBOOK - PSEB (PUNJABI MEDIUM)CHAPTER - ਤਿਕੋਣਮਿਤੀ ਦੇ ਕੁਝ ਉਪਯੋਗEXERCISE - EXAMPLE
4 Videos
- ਚੱਕਰ ਨਾਲ ਸੰਬੰਧਿਤ ਖੇਤਰਫਲBOOK - PSEB (PUNJABI MEDIUM)CHAPTER - ਚੱਕਰ ਨਾਲ ਸੰਬੰਧਿਤ ਖੇਤਰਫਲEXERCISE - EXAMPLE
3 Videos
- ਤਿਕੋਣਮਿਤੀ ਬਾਰੇ ਜਾਣ ਪਛਾਣBOOK - PSEB (PUNJABI MEDIUM)CHAPTER - ਤਿਕੋਣਮਿਤੀ ਬਾਰੇ ਜਾਣ ਪਛਾਣEXERCISE - EXAMPLE
13 Videos
Similar Questions
ਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
View SolutionDetermine the point of symmetry of a regular hexagon.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution