ਜਮੀਨ ਦੇ ਇਕ ਬਿੰਦੂ ਤੋਂ ਇੱਕ 20m ਉੱਚੀ ਇਮਾਰਤ ਦੇ ਸਿਖ਼ਰ 'ਤੇ ਲੱਗੇ ਸੰਚਾਰ ਮੀਨਾਰ ਦੇ ਤਲ ਅਤੇ ਸਿਖ਼ਰ ਦਾ ਉੱਚਾਣ ਕੋਣ ਕ੍ਰਮਵਾਰ 45∘ ਅਤੇ 60∘ ਹੈ।ਸੰਚਾਰ ਮੀਨਾਰ ਦੀ ਉੱਚਾਈ ਪਤਾ ਕਰੋ।
Step by step video & image solution for ਜਮੀਨ ਦੇ ਇਕ ਬਿੰਦੂ ਤੋਂ ਇੱਕ 20m ਉੱਚੀ ਇਮਾਰਤ ਦੇ ਸਿਖ਼ਰ 'ਤੇ ਲੱਗੇ ਸੰਚਾਰ ਮੀਨਾਰ ਦੇ ਤਲ ਅਤੇ ਸਿਖ਼ਰ ਦਾ ਉੱਚਾਣ ਕੋਣ ਕ੍ਰਮਵਾਰ 45^@ ਅਤੇ 60^@ ਹੈ।ਸੰਚਾਰ ਮੀਨਾਰ ਦੀ ਉੱਚਾਈ ਪਤਾ ਕਰੋ। by Maths experts to help you in doubts & scoring excellent marks in Class 10 exams.
Topper's Solved these Questions
- BOOK - PSEB (PUNJABI MEDIUM)CHAPTER - ਤਿਕੋਣਮਿਤੀ ਦੇ ਕੁਝ ਉਪਯੋਗEXERCISE - EXAMPLE4videos
ਤਿਕੋਣਮਿਤੀ ਦੇ ਕੁਝ ਉਪਯੋਗ
- BOOK - PSEB (PUNJABI MEDIUM)CHAPTER - ਚੱਕਰ ਨਾਲ ਸੰਬੰਧਿਤ ਖੇਤਰਫਲEXERCISE - EXAMPLE3videos
ਚੱਕਰ ਨਾਲ ਸੰਬੰਧਿਤ ਖੇਤਰਫਲ
- BOOK - PSEB (PUNJABI MEDIUM)CHAPTER - ਤਿਕੋਣਮਿਤੀ ਬਾਰੇ ਜਾਣ ਪਛਾਣEXERCISE - EXAMPLE13videos
ਤਿਕੋਣਮਿਤੀ ਬਾਰੇ ਜਾਣ ਪਛਾਣ
Similar Questions
ਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
02:56View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
03:07View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
06:30View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
09:34View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
03:18View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
01:41View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
08:27View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:26View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
06:09View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:53View Solution