ਇੱਕ 80 ਮੀਟਰ ਚੌੜੀ ਸੜਕ ਦੇ ਦੋਵਾਂ ਪਾਸਿਆਂ 'ਤੇ ਆਹਮਣੇ ਸਾਹਮਣੇ ਬਰਾਬਰ ਲੰਬਾਈ ਵਾਲੇ ਦੋ ਖੰਬੇ ਲੱਗੇ ਹੋਏ ਹਨ। ਇਹਨਾਂ ਦੋਹਾਂ ਖੰਬਿਆਂ ਦੇ ਵਿਚ ਸੜਕ 'ਤੇ ਇੱਕ ਬਿੰਦੂ ਤੋਂ ਖੰਬਿਆਂ ਦੇ ਸਿਖ਼ਰਾਂ ਦਾ ਉਚਾਣ ਕੋਣ ਕ੍ਰਮਵਾਰ 60∘ ਅਤੇ 30∘ ਹੈ। ਖੰਬਿਆਂ ਦੀ ਉਚਾਈ ਅਤੇ ਖੰਬਿਆਂ ਤੋਂ ਬਿੰਦੂ ਦੀ ਦੂਰੀ ਪਤਾ ਕਰੋ।
Step by step video & image solution for ਇੱਕ 80 ਮੀਟਰ ਚੌੜੀ ਸੜਕ ਦੇ ਦੋਵਾਂ ਪਾਸਿਆਂ 'ਤੇ ਆਹਮਣੇ ਸਾਹਮਣੇ ਬਰਾਬਰ ਲੰਬਾਈ ਵਾਲੇ ਦੋ ਖੰਬੇ ਲੱਗੇ ਹੋਏ ਹਨ। ਇਹਨਾਂ ਦੋਹਾਂ ਖੰਬਿਆਂ ਦੇ ਵਿਚ ਸੜਕ 'ਤੇ ਇੱਕ ਬਿੰਦੂ ਤੋਂ ਖੰਬਿਆਂ ਦੇ ਸਿਖ਼ਰਾਂ ਦਾ ਉਚਾਣ ਕੋਣ ਕ੍ਰਮਵਾਰ 60^@ ਅਤੇ 30^@ ਹੈ। ਖੰਬਿਆਂ ਦੀ ਉਚਾਈ ਅਤੇ ਖੰਬਿਆਂ ਤੋਂ ਬਿੰਦੂ ਦੀ ਦੂਰੀ ਪਤਾ ਕਰੋ। by Maths experts to help you in doubts & scoring excellent marks in Class 10 exams.
Topper's Solved these Questions
- BOOK - PSEB (PUNJABI MEDIUM)CHAPTER - ਤਿਕੋਣਮਿਤੀ ਦੇ ਕੁਝ ਉਪਯੋਗEXERCISE - EXAMPLE4videos
ਤਿਕੋਣਮਿਤੀ ਦੇ ਕੁਝ ਉਪਯੋਗ
- BOOK - PSEB (PUNJABI MEDIUM)CHAPTER - ਚੱਕਰ ਨਾਲ ਸੰਬੰਧਿਤ ਖੇਤਰਫਲEXERCISE - EXAMPLE3videos
ਚੱਕਰ ਨਾਲ ਸੰਬੰਧਿਤ ਖੇਤਰਫਲ
- BOOK - PSEB (PUNJABI MEDIUM)CHAPTER - ਤਿਕੋਣਮਿਤੀ ਬਾਰੇ ਜਾਣ ਪਛਾਣEXERCISE - EXAMPLE13videos
ਤਿਕੋਣਮਿਤੀ ਬਾਰੇ ਜਾਣ ਪਛਾਣ
Similar Questions
ਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
03:07View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
05:46View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:34View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:10View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
04:26View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
06:09View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:53View Solution