7m ਉੱਚੀ ਇਮਾਰਤ ਦੇ ਸਿਖ਼ਰ ਤੋਂ ਇੱਕ ਕੇਬਲ ਟਾਵਰ ਦੇ ਸਿਖ਼ਰ ਦਾ ਉਚਾਣ ਕੋਣ 60∘ ਹੈ ਅਤੇ ਇਸਦੇ ਪੈਰ ਦਾ ਨੀਵਾਨ ਕੋਣ 45∘ ਹੈ।ਟਾਵਰ ਦੀ ਉਚਾਈ ਪਤਾ ਕਰੋ।
Step by step video & image solution for 7m ਉੱਚੀ ਇਮਾਰਤ ਦੇ ਸਿਖ਼ਰ ਤੋਂ ਇੱਕ ਕੇਬਲ ਟਾਵਰ ਦੇ ਸਿਖ਼ਰ ਦਾ ਉਚਾਣ ਕੋਣ 60^@ ਹੈ ਅਤੇ ਇਸਦੇ ਪੈਰ ਦਾ ਨੀਵਾਨ ਕੋਣ 45^@ ਹੈ।ਟਾਵਰ ਦੀ ਉਚਾਈ ਪਤਾ ਕਰੋ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਤਿਕੋਣਮਿਤੀ ਦੇ ਕੁਝ ਉਪਯੋਗBOOK - PSEB (PUNJABI MEDIUM)CHAPTER - ਤਿਕੋਣਮਿਤੀ ਦੇ ਕੁਝ ਉਪਯੋਗEXERCISE - EXAMPLE
4 Videos
- ਚੱਕਰ ਨਾਲ ਸੰਬੰਧਿਤ ਖੇਤਰਫਲBOOK - PSEB (PUNJABI MEDIUM)CHAPTER - ਚੱਕਰ ਨਾਲ ਸੰਬੰਧਿਤ ਖੇਤਰਫਲEXERCISE - EXAMPLE
3 Videos
- ਤਿਕੋਣਮਿਤੀ ਬਾਰੇ ਜਾਣ ਪਛਾਣBOOK - PSEB (PUNJABI MEDIUM)CHAPTER - ਤਿਕੋਣਮਿਤੀ ਬਾਰੇ ਜਾਣ ਪਛਾਣEXERCISE - EXAMPLE
13 Videos
Similar Questions
ਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution