ਸਮੁੰਦਰ ਤਲ ਤੋਂ 75m ਉੱਚੇ ਲਾਈਟ ਹਾਊਸ ਦੇ ਸਿਖ਼ਰ ਤੋਂ ਦੇਖਣ ਨਾਲ ਦੋ ਸਮੁੰਦਰੀ ਜਹਾਜਾਂ ਦੇ ਨੀਵਾਨ ਕੋਣ ਅਤੇ ਹਨ। ਜੇਕਰ ਲਾਈਟ ਹਾਊਸ ਦੇ ਇਕ ਹੀ ਪਾਸੇ ਤੋਂ ਇੱਕ ਜਹਾਜ਼ ਦੂਸਰੇ ਜਹਾਜ਼ ਦੇ ਬਿਲਕੁਲ ਪਿਛੇ ਹੋਵੇ ਤਾਂ ਦੋਵੇਂ ਜਹਾਜ਼ਾਂ ਦੀ ਵਿਚਕਾਰਲੀ ਦੂਰੀ ਪਤਾ ਕਰੋ।
Step by step video & image solution for ਸਮੁੰਦਰ ਤਲ ਤੋਂ 75m ਉੱਚੇ ਲਾਈਟ ਹਾਊਸ ਦੇ ਸਿਖ਼ਰ ਤੋਂ ਦੇਖਣ ਨਾਲ ਦੋ ਸਮੁੰਦਰੀ ਜਹਾਜਾਂ ਦੇ ਨੀਵਾਨ ਕੋਣ 30^@ ਅਤੇ 45^@ ਹਨ। ਜੇਕਰ ਲਾਈਟ ਹਾਊਸ ਦੇ ਇਕ ਹੀ ਪਾਸੇ ਤੋਂ ਇੱਕ ਜਹਾਜ਼ ਦੂਸਰੇ ਜਹਾਜ਼ ਦੇ ਬਿਲਕੁਲ ਪਿਛੇ ਹੋਵੇ ਤਾਂ ਦੋਵੇਂ ਜਹਾਜ਼ਾਂ ਦੀ ਵਿਚਕਾਰਲੀ ਦੂਰੀ ਪਤਾ ਕਰੋ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
- ਤਿਕੋਣਮਿਤੀ ਦੇ ਕੁਝ ਉਪਯੋਗBOOK - PSEB (PUNJABI MEDIUM)CHAPTER - ਤਿਕੋਣਮਿਤੀ ਦੇ ਕੁਝ ਉਪਯੋਗEXERCISE - EXAMPLE
4 Videos
- ਚੱਕਰ ਨਾਲ ਸੰਬੰਧਿਤ ਖੇਤਰਫਲBOOK - PSEB (PUNJABI MEDIUM)CHAPTER - ਚੱਕਰ ਨਾਲ ਸੰਬੰਧਿਤ ਖੇਤਰਫਲEXERCISE - EXAMPLE
3 Videos
- ਤਿਕੋਣਮਿਤੀ ਬਾਰੇ ਜਾਣ ਪਛਾਣBOOK - PSEB (PUNJABI MEDIUM)CHAPTER - ਤਿਕੋਣਮਿਤੀ ਬਾਰੇ ਜਾਣ ਪਛਾਣEXERCISE - EXAMPLE
13 Videos
Similar Questions
ਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionਜੇਕਰ tanA=43, ਤਾਂ ਕੋਣ A ਦੇ ਬਾਕੀ ਤਿਕੋਣਮਿਤਈ ਅਨੁਪਾਤ ਪਤਾ ਕਰੋ।
View SolutionThe angle of inclination of two vessels from the top of a lighthouse at 75m above sea level is 30 ° and 45 °, respectively.
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solution