ਇੱਕ ਚੱਕਰ ਖਿਚੋ ਅਤੇ ਇੱਕ ਦਿੱਤੀ ਗਈ ਰੇਖਾ ਦੇ ਸਮਾਂਤਰ ਦੋ ਅਜਿਹੀਆਂ ਰੇਖਾਵਾਂ ਖਿੱਚੋ ਕਿ ਉਨ੍ਹਾਂ ਵਿੱਚੋਂ ਇੱਕ ਸਪਰਸ਼ ਰੇਖਾ ਹੋਵੇ ਅਤੇ ਦੂਸਰੀ ਚੱਕਰ ਦੀ ਛੇਦਕ ਰੇਖਾ ਹੋਵੇ।
Step by step video & image solution for ਇੱਕ ਚੱਕਰ ਖਿਚੋ ਅਤੇ ਇੱਕ ਦਿੱਤੀ ਗਈ ਰੇਖਾ ਦੇ ਸਮਾਂਤਰ ਦੋ ਅਜਿਹੀਆਂ ਰੇਖਾਵਾਂ ਖਿੱਚੋ ਕਿ ਉਨ੍ਹਾਂ ਵਿੱਚੋਂ ਇੱਕ ਸਪਰਸ਼ ਰੇਖਾ ਹੋਵੇ ਅਤੇ ਦੂਸਰੀ ਚੱਕਰ ਦੀ ਛੇਦਕ ਰੇਖਾ ਹੋਵੇ। by Maths experts to help you in doubts & scoring excellent marks in Class 10 exams.
Topper's Solved these Questions
Similar Questions
ਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
06:30View Solutionਜੂਹੀ ਇਕ ਸਾਇਕਲ ਖਰੀਦਣਾ ਚਾਹੁੰਦੀ ਹੈ।ਉਸਦੇ ਲਈ ਉਹ ਬਾਜ਼ਾਰ ਜਾਂਦੀ ਹੈ ਅਤੇ ਦੇਖਦੀ ਹੈ ਕਿ ਜੋ ਸਇਕਲ ਉਹ ਖਰੀਦਣਾ ਚਾਹੁੰਦੀ ਹੈ ਉਸਦੀ ਕੀਮਤ ₹1800 ਹੈ।ਜੂਹੀ ਕੋਲ ₹600 ਹਨ। ਇਸ ਲਈ ਉਹ ਦੁਕਾਨਦਾਰ ਨੂੰ ਇਹ ਦੱਸਦੀ ਹੈ ਕਿ ਉਹ ਇਸ ਸਥਿਤੀ ਵਿਚ ਨਹੀਂ ਹੈ ਕਿ ਉਹ ਇਸ ਸਮੇਂ ਸਾਇਕਲ ਖਰੀਦ ਸਕੇ।ਥੋੜਾ ਬਹੁਤ ਹਿਸਾਬ ਲਗਾਉਣ ਤੋਂ ਬਾਅਦ ਉਹ ਜੂਹੀ ਨੂੰ ਦੱਸਦਾ ਹੈ ਕਿ ₹600 ਨਗਦ ਦੇ ਕੇ ਅਤੇ ਬਾਕੀ ਧਨ ਰਾਸ਼ੀ ਦੀਆਂ ₹610 ਦੀ ਦੋ ਮਹੀਨਾਵਾਰ ਕਿਸ਼ਤਾਂ ਦੇ ਕੇ ਉਹ ਸਾਈਕਲ ਖਰੀਦ ਸਕਦੀ ਹੈ।ਹੁਣ ਜੂਹੀ ਦੇ ਕੋਲ ਦੋ ਵਿਕਲਪ ਬਚੇ ਰਹਿੰਦੇ ਹਨ।ਜਾਂ ਤਾਂ ਉਹ ਕਿਸ਼ਤ ਯੋਜਨਾ ਨੂੰ ਮੰਨ ਲਵੇ ਜਾਂ ਬੈਂਕ ਤੋਂ ਕਰਜ਼ਾ ਲੈ ਕੇ ਜੋ ਕਿ 10% ਦੀ ਸਾਲਾਨਾ ਸਧਾਰਣ ਵਿਆਜ 'ਤੇ ਉਪਲਬਧ ਹੈ, ਨਗਦ ਭੁਗਤਾਨ ਕਰ ਦੇਵੇ ਤਾਂ ਦੱਸੋ ਕਿ ਆਰਥਿਕ ਦ੍ਰਿਸ਼ਟੀ ਨਾਲ ਕਿਹੜਾ ਵਿਕਲਪ ਵੱਧ ਚੰਗਾ ਹੋਵੇਗਾ?
03:18View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
01:41View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
03:27View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:10View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:27View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A+B)'=A'+B'
04:20View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A+B)'=A'+B'
04:00View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A−B)'=A'−B'
02:14View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
08:27View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
05:11View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:10View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
04:03View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
06:09View Solution