ਸਹੀ ਵਿਕਲਪ ਚੁਣੋ ਅਤੇ ਉੱਚਿਤ ਕਾਰਣ ਦਿਓ:- ਜੇਕਰ ਇੱਕ ਬਿੰਦੂ P ਤੋਂ O ਕੇਂਦਰ ਵਾਲੇ ਕਿਸੇ ਚੱਕਰ 'ਤੇ PA,PB ਸਪਰਸ਼ ਰੇਖਾਵਾਂ ਆਪਸ ਵਿੱਚ 80∘ ਦੇ ਕੋਣ 'ਤੇ ਝੁਕੀਆਂ ਹੋਣ ਤਾਂ ∠POA ਬਰਾਬਰ ਹੈ:-
50∘
60∘
70∘
80∘
Step by step video & image solution for ਸਹੀ ਵਿਕਲਪ ਚੁਣੋ ਅਤੇ ਉੱਚਿਤ ਕਾਰਣ ਦਿਓ:- ਜੇਕਰ ਇੱਕ ਬਿੰਦੂ P ਤੋਂ O ਕੇਂਦਰ ਵਾਲੇ ਕਿਸੇ ਚੱਕਰ 'ਤੇ PA,PB ਸਪਰਸ਼ ਰੇਖਾਵਾਂ ਆਪਸ ਵਿੱਚ 80^@ ਦੇ ਕੋਣ 'ਤੇ ਝੁਕੀਆਂ ਹੋਣ ਤਾਂ angle POA ਬਰਾਬਰ ਹੈ:- by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਜੂਹੀ ਇਕ ਸਾਇਕਲ ਖਰੀਦਣਾ ਚਾਹੁੰਦੀ ਹੈ।ਉਸਦੇ ਲਈ ਉਹ ਬਾਜ਼ਾਰ ਜਾਂਦੀ ਹੈ ਅਤੇ ਦੇਖਦੀ ਹੈ ਕਿ ਜੋ ਸਇਕਲ ਉਹ ਖਰੀਦਣਾ ਚਾਹੁੰਦੀ ਹੈ ਉਸਦੀ ਕੀਮਤ ₹1800 ਹੈ।ਜੂਹੀ ਕੋਲ ₹600 ਹਨ। ਇਸ ਲਈ ਉਹ ਦੁਕਾਨਦਾਰ ਨੂੰ ਇਹ ਦੱਸਦੀ ਹੈ ਕਿ ਉਹ ਇਸ ਸਥਿਤੀ ਵਿਚ ਨਹੀਂ ਹੈ ਕਿ ਉਹ ਇਸ ਸਮੇਂ ਸਾਇਕਲ ਖਰੀਦ ਸਕੇ।ਥੋੜਾ ਬਹੁਤ ਹਿਸਾਬ ਲਗਾਉਣ ਤੋਂ ਬਾਅਦ ਉਹ ਜੂਹੀ ਨੂੰ ਦੱਸਦਾ ਹੈ ਕਿ ₹600 ਨਗਦ ਦੇ ਕੇ ਅਤੇ ਬਾਕੀ ਧਨ ਰਾਸ਼ੀ ਦੀਆਂ ₹610 ਦੀ ਦੋ ਮਹੀਨਾਵਾਰ ਕਿਸ਼ਤਾਂ ਦੇ ਕੇ ਉਹ ਸਾਈਕਲ ਖਰੀਦ ਸਕਦੀ ਹੈ।ਹੁਣ ਜੂਹੀ ਦੇ ਕੋਲ ਦੋ ਵਿਕਲਪ ਬਚੇ ਰਹਿੰਦੇ ਹਨ।ਜਾਂ ਤਾਂ ਉਹ ਕਿਸ਼ਤ ਯੋਜਨਾ ਨੂੰ ਮੰਨ ਲਵੇ ਜਾਂ ਬੈਂਕ ਤੋਂ ਕਰਜ਼ਾ ਲੈ ਕੇ ਜੋ ਕਿ 10% ਦੀ ਸਾਲਾਨਾ ਸਧਾਰਣ ਵਿਆਜ 'ਤੇ ਉਪਲਬਧ ਹੈ, ਨਗਦ ਭੁਗਤਾਨ ਕਰ ਦੇਵੇ ਤਾਂ ਦੱਸੋ ਕਿ ਆਰਥਿਕ ਦ੍ਰਿਸ਼ਟੀ ਨਾਲ ਕਿਹੜਾ ਵਿਕਲਪ ਵੱਧ ਚੰਗਾ ਹੋਵੇਗਾ?
View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionयदि एक बिंदु P से O केंद्र वाले वृत्त पर PA , PB स्पर्श रेखाएँ परस्पर 80∘ के कोण पर झुकी हों, तो ∠POA बराबर है :
View SolutionIf tangents PA and PB from a point P to a circle with centre O are inclined to each other at angle of 80∘ , then ∠POA is equal to
View SolutionIf the tangents PA and PB from an external point P to circle with centre O are inclined to each other at an angle of 40∘ , then ∠POA = ………
View SolutionThe angle between tangents PA and PB drawn from a point P to a circle with an "O" circle 80^circ But angle The measure of the POA.
View SolutionThe angle between the tangents PA and PB drawn from the point P to the circle where O is the center 100^o But angle POA Find the measure.
View SolutionIf tangents PA and PB from a point P to a circle with centre O are inclined to each other at angle of 80∘ , then find ∠POA .
View SolutionIf tangents PA and PB from a point P to a circle with centre O are inclined to each other at angle of 80∘, then ∠POA is equal to
View Solutionएक वृत्त जिसका केन्द्र O है, इसकी दो स्पर्श रेखा PA तथा PB बाहरी बिन्दु P से खींची गई हैं, जो आपस में 80∘ का कोण बनाती हैं, तो ∠POA के बराबर होगा
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution