ਚਿੱਤਰ 10.13 ਵਿੱਚ XY ਅਤੇ X'Y', O ਕੇਂਦਰ ਵਾਲੇ ਕਿਸੇ ਚੱਕਰ 'ਤੇ ਦੋ ਸਮਾਂਤਰ ਸਪਰਸ਼ ਰੇਖਾਵਾਂ ਹਨ ਅਤੇ ਸਪਰਸ਼ ਬਿੰਦੂ C 'ਤੇ ਸਪਰਸ਼ ਰੇਖਾ AB,XY ਨੂੰ A ਅਤੇ X'Y' ਨੂੰ 'Bਤੇ ਕੱਟਦੀ ਹੈ।ਸਿੱਧ ਕਰੋ ∠AOB=90∘ ਹੈ।
Step by step video & image solution for ਚਿੱਤਰ 10.13 ਵਿੱਚ XY ਅਤੇ X'Y', O ਕੇਂਦਰ ਵਾਲੇ ਕਿਸੇ ਚੱਕਰ 'ਤੇ ਦੋ ਸਮਾਂਤਰ ਸਪਰਸ਼ ਰੇਖਾਵਾਂ ਹਨ ਅਤੇ ਸਪਰਸ਼ ਬਿੰਦੂ C 'ਤੇ ਸਪਰਸ਼ ਰੇਖਾ AB,XY ਨੂੰ A ਅਤੇ X'Y' ਨੂੰ 'Bਤੇ ਕੱਟਦੀ ਹੈ।ਸਿੱਧ ਕਰੋ angle AOB=90^@ ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਜੂਹੀ ਇਕ ਸਾਇਕਲ ਖਰੀਦਣਾ ਚਾਹੁੰਦੀ ਹੈ।ਉਸਦੇ ਲਈ ਉਹ ਬਾਜ਼ਾਰ ਜਾਂਦੀ ਹੈ ਅਤੇ ਦੇਖਦੀ ਹੈ ਕਿ ਜੋ ਸਇਕਲ ਉਹ ਖਰੀਦਣਾ ਚਾਹੁੰਦੀ ਹੈ ਉਸਦੀ ਕੀਮਤ ₹1800 ਹੈ।ਜੂਹੀ ਕੋਲ ₹600 ਹਨ। ਇਸ ਲਈ ਉਹ ਦੁਕਾਨਦਾਰ ਨੂੰ ਇਹ ਦੱਸਦੀ ਹੈ ਕਿ ਉਹ ਇਸ ਸਥਿਤੀ ਵਿਚ ਨਹੀਂ ਹੈ ਕਿ ਉਹ ਇਸ ਸਮੇਂ ਸਾਇਕਲ ਖਰੀਦ ਸਕੇ।ਥੋੜਾ ਬਹੁਤ ਹਿਸਾਬ ਲਗਾਉਣ ਤੋਂ ਬਾਅਦ ਉਹ ਜੂਹੀ ਨੂੰ ਦੱਸਦਾ ਹੈ ਕਿ ₹600 ਨਗਦ ਦੇ ਕੇ ਅਤੇ ਬਾਕੀ ਧਨ ਰਾਸ਼ੀ ਦੀਆਂ ₹610 ਦੀ ਦੋ ਮਹੀਨਾਵਾਰ ਕਿਸ਼ਤਾਂ ਦੇ ਕੇ ਉਹ ਸਾਈਕਲ ਖਰੀਦ ਸਕਦੀ ਹੈ।ਹੁਣ ਜੂਹੀ ਦੇ ਕੋਲ ਦੋ ਵਿਕਲਪ ਬਚੇ ਰਹਿੰਦੇ ਹਨ।ਜਾਂ ਤਾਂ ਉਹ ਕਿਸ਼ਤ ਯੋਜਨਾ ਨੂੰ ਮੰਨ ਲਵੇ ਜਾਂ ਬੈਂਕ ਤੋਂ ਕਰਜ਼ਾ ਲੈ ਕੇ ਜੋ ਕਿ 10% ਦੀ ਸਾਲਾਨਾ ਸਧਾਰਣ ਵਿਆਜ 'ਤੇ ਉਪਲਬਧ ਹੈ, ਨਗਦ ਭੁਗਤਾਨ ਕਰ ਦੇਵੇ ਤਾਂ ਦੱਸੋ ਕਿ ਆਰਥਿਕ ਦ੍ਰਿਸ਼ਟੀ ਨਾਲ ਕਿਹੜਾ ਵਿਕਲਪ ਵੱਧ ਚੰਗਾ ਹੋਵੇਗਾ?
View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View SolutionDetermine the point of symmetry of a regular hexagon.
View SolutionIn the given figure, AB is a diameter, O is the center of the circle and ∠OCB=50∘ then find ∠DBC.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View SolutionIn the given figure 4.13 ,xy and x'y' are two parallel tangents to a circle with centre O and another tangent AB with point of contact C intersecting xy at A and x'y' at B. Prove that ∠AOB=90∘.
View SolutionIn Fig XY and X'Y' are two parallel tangents to a circle with centre O and another tangent AB with point of contact C intersecting XY and X'Y' at B , prove that ∠AOB=90∘
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution