4cm ਅਰਧ ਵਿਆਸ ਵਾਲੇ ਇਕ ਚੱਕਰ ਦੇ ਬਾਹਰਲੇ ਪਾਸੇ ਛੂੰਹਦਾ ਇੱਕ ਤ੍ਰਿਭੁਜ ABC ਇਸ ਤਰ੍ਹਾ ਖਿੱਚਿਆ ਗਿਆ ਹੈ ਕਿ ਰੇਖਾਖੰਡ BD ਅਤੇ DC (ਜਿਸ ਵਿਚ ਸਪਰਸ਼ ਬਿੰਦੂ D ਦੁਆਰਾ BC ਵਿਭਾਜਿਤ ਹੈ)ਦੀਆਂ ਲੰਬਾਈਆਂ ਕ੍ਰਮਵਾਰ 8cm ਅਤੇ 6cm ਹਨ(ਦੇਖੋ ਚਿੱਤਰ 10.14)।ਭੁਜਾਵਾਂ AB ਅਤੇ AC ਪਤਾ ਕਰੋ।
Step by step video & image solution for 4cm ਅਰਧ ਵਿਆਸ ਵਾਲੇ ਇਕ ਚੱਕਰ ਦੇ ਬਾਹਰਲੇ ਪਾਸੇ ਛੂੰਹਦਾ ਇੱਕ ਤ੍ਰਿਭੁਜ ABC ਇਸ ਤਰ੍ਹਾ ਖਿੱਚਿਆ ਗਿਆ ਹੈ ਕਿ ਰੇਖਾਖੰਡ BD ਅਤੇ DC (ਜਿਸ ਵਿਚ ਸਪਰਸ਼ ਬਿੰਦੂ D ਦੁਆਰਾ BC ਵਿਭਾਜਿਤ ਹੈ)ਦੀਆਂ ਲੰਬਾਈਆਂ ਕ੍ਰਮਵਾਰ 8cm ਅਤੇ 6cm ਹਨ(ਦੇਖੋ ਚਿੱਤਰ 10.14)।ਭੁਜਾਵਾਂ AB ਅਤੇ AC ਪਤਾ ਕਰੋ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਜੂਹੀ ਇਕ ਸਾਇਕਲ ਖਰੀਦਣਾ ਚਾਹੁੰਦੀ ਹੈ।ਉਸਦੇ ਲਈ ਉਹ ਬਾਜ਼ਾਰ ਜਾਂਦੀ ਹੈ ਅਤੇ ਦੇਖਦੀ ਹੈ ਕਿ ਜੋ ਸਇਕਲ ਉਹ ਖਰੀਦਣਾ ਚਾਹੁੰਦੀ ਹੈ ਉਸਦੀ ਕੀਮਤ ₹1800 ਹੈ।ਜੂਹੀ ਕੋਲ ₹600 ਹਨ। ਇਸ ਲਈ ਉਹ ਦੁਕਾਨਦਾਰ ਨੂੰ ਇਹ ਦੱਸਦੀ ਹੈ ਕਿ ਉਹ ਇਸ ਸਥਿਤੀ ਵਿਚ ਨਹੀਂ ਹੈ ਕਿ ਉਹ ਇਸ ਸਮੇਂ ਸਾਇਕਲ ਖਰੀਦ ਸਕੇ।ਥੋੜਾ ਬਹੁਤ ਹਿਸਾਬ ਲਗਾਉਣ ਤੋਂ ਬਾਅਦ ਉਹ ਜੂਹੀ ਨੂੰ ਦੱਸਦਾ ਹੈ ਕਿ ₹600 ਨਗਦ ਦੇ ਕੇ ਅਤੇ ਬਾਕੀ ਧਨ ਰਾਸ਼ੀ ਦੀਆਂ ₹610 ਦੀ ਦੋ ਮਹੀਨਾਵਾਰ ਕਿਸ਼ਤਾਂ ਦੇ ਕੇ ਉਹ ਸਾਈਕਲ ਖਰੀਦ ਸਕਦੀ ਹੈ।ਹੁਣ ਜੂਹੀ ਦੇ ਕੋਲ ਦੋ ਵਿਕਲਪ ਬਚੇ ਰਹਿੰਦੇ ਹਨ।ਜਾਂ ਤਾਂ ਉਹ ਕਿਸ਼ਤ ਯੋਜਨਾ ਨੂੰ ਮੰਨ ਲਵੇ ਜਾਂ ਬੈਂਕ ਤੋਂ ਕਰਜ਼ਾ ਲੈ ਕੇ ਜੋ ਕਿ 10% ਦੀ ਸਾਲਾਨਾ ਸਧਾਰਣ ਵਿਆਜ 'ਤੇ ਉਪਲਬਧ ਹੈ, ਨਗਦ ਭੁਗਤਾਨ ਕਰ ਦੇਵੇ ਤਾਂ ਦੱਸੋ ਕਿ ਆਰਥਿਕ ਦ੍ਰਿਸ਼ਟੀ ਨਾਲ ਕਿਹੜਾ ਵਿਕਲਪ ਵੱਧ ਚੰਗਾ ਹੋਵੇਗਾ?
View Solutionਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View SolutionWhich of the following are correct chain isomers of butane ? (i)
View SolutionDetermine the point of symmetry of a regular hexagon.
View SolutionDtermine the images of the following figure about the given line :
View SolutionIn the figure above (not to scale), ¯¯¯¯¯¯AB⊥¯¯¯¯¯¯CDandAD is the bisector of ∠BAE.AB=3cm and AC=5cm. Find CD.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View SolutionIn the figure (not to scale) AB = AC and BD = CD. Find ∠ADB
ltimg src="https://d10lpgp6xz60nq.cloudfront.net/physics_images/PS_MATH_IX_C15_E05_003_Q01.png" width="80%"gt
View SolutionIn the given fig. If DE||BC Find EC.
ltimg src="https://d10lpgp6xz60nq.cloudfront.net/physics_images/MATH_241_X_SQP_E01_021_Q01.png" width="80%"gt
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution