ਚਿੱਤਰ 12.3 ਇੱਕ ਤੀਰ ਅੰਦਾਜ਼ੀ ਨਿਸ਼ਾਨੇ ਨੂੰ ਦਰਸਾਉਂਦੀ ਹੈ, ਜਿਸ ਵਿੱਚ ਕੇਂਦਰ ਦੇ ਬਾਹਰ ਵੱਲ ਪੰਜ ਖੇਤਰ PINK,RED,GREY ,BLACK ਅਤੇ WHITE ਨੂੰ ਦਰਸਾਉਂਦੇ ਹਨ,ਜਿਨ੍ਹਾਂ 'ਤੇ ਅੰਕ ਪ੍ਰਾਪਤ ਕੀਤੇ ਜਾ ਸਕਦੇ ਹਨ। PINK ਅੰਕ ਵਾਲੇ ਖੇਤਰ ਦਾ ਵਿਆਸ 21cm ਹੈ ਅਤੇ ਹਰੇਕ ਹੋਰ ਪੱਟੀ 10.5cm ਚੌੜੀ ਹੈ।ਅੰਕ ਪ੍ਰਾਪਤ ਕਰਾਉਣ ਵਾਲੇ ਇਨ੍ਹਾਂ ਪੰਜਾਂ ਖੇਤਰਾਂ ਵਿੱਚੋਂ ਹਰੇਕ ਦਾ ਖੇਤਰਫਲ ਪਤਾ ਕਰੋ। (ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, π=227 ਦਾ ਪ੍ਰਯੋਗ ਕਰੋ)
Step by step video & image solution for ਚਿੱਤਰ 12.3 ਇੱਕ ਤੀਰ ਅੰਦਾਜ਼ੀ ਨਿਸ਼ਾਨੇ ਨੂੰ ਦਰਸਾਉਂਦੀ ਹੈ, ਜਿਸ ਵਿੱਚ ਕੇਂਦਰ ਦੇ ਬਾਹਰ ਵੱਲ ਪੰਜ ਖੇਤਰ PINK,RED,GREY ,BLACK ਅਤੇ WHITE ਨੂੰ ਦਰਸਾਉਂਦੇ ਹਨ,ਜਿਨ੍ਹਾਂ 'ਤੇ ਅੰਕ ਪ੍ਰਾਪਤ ਕੀਤੇ ਜਾ ਸਕਦੇ ਹਨ। PINK ਅੰਕ ਵਾਲੇ ਖੇਤਰ ਦਾ ਵਿਆਸ 21cm ਹੈ ਅਤੇ ਹਰੇਕ ਹੋਰ ਪੱਟੀ 10.5cm ਚੌੜੀ ਹੈ।ਅੰਕ ਪ੍ਰਾਪਤ ਕਰਾਉਣ ਵਾਲੇ ਇਨ੍ਹਾਂ ਪੰਜਾਂ ਖੇਤਰਾਂ ਵਿੱਚੋਂ ਹਰੇਕ ਦਾ ਖੇਤਰਫਲ ਪਤਾ ਕਰੋ। (ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, pi=22/7 ਦਾ ਪ੍ਰਯੋਗ ਕਰੋ) by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View SolutionStatements: All blue are pink
No pink is black
All blacks are white
Conclusions:
I. All blue are white
II. Some white are pink
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution