ਹੇਠਾਂ ਲਿਖਿਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਆਪਣੇ ਉੱਤਰ ਦਾ ਸਪਸ਼ਟੀਕਰਨ ਦਿਓ:- ਜੇਕਰ ਇੱਕ ਚੱਕਰ ਦਾ ਪਰਿਮਾਪ ਅਤੇ ਖੇਤਰਫਲ ਸੰਖਿਆਤਮਕ ਰੂਪ ਵਿੱਚ ਬਰਾਬਰ ਹੈ, ਤਾਂ ਉਸ ਚੱਕਰ ਦਾ ਅਰਧ ਵਿਆਸ ਹੈ:
2 ਇਕਾਈਆਂ
π ਇਕਾਈਆਂ
4 ਇਕਾਈਆਂ
7 ਇਕਾਈਆਂ
Step by step video & image solution for ਹੇਠਾਂ ਲਿਖਿਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਆਪਣੇ ਉੱਤਰ ਦਾ ਸਪਸ਼ਟੀਕਰਨ ਦਿਓ:- ਜੇਕਰ ਇੱਕ ਚੱਕਰ ਦਾ ਪਰਿਮਾਪ ਅਤੇ ਖੇਤਰਫਲ ਸੰਖਿਆਤਮਕ ਰੂਪ ਵਿੱਚ ਬਰਾਬਰ ਹੈ, ਤਾਂ ਉਸ ਚੱਕਰ ਦਾ ਅਰਧ ਵਿਆਸ ਹੈ: by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution