ਇੱਕ ਚੱਕਰਾਕਾਰ ਬਰੂਚ ਨੂੰ ਚਾਂਦੀ ਦੇ ਤਾਰ ਨਾਲ ਬਣਾਇਆ ਜਾਣਾ ਹੈ ਜਿਸਦਾ ਵਿਆਸ 35mm ਹੈ।ਤਾਰ ਨੂੰ ਚੱਕਰ ਦੇ 5 ਵਿਆਸਾਂ ਨੂੰ ਬਣਾਉਣ ਵਿੱਚ ਵਰਤਿਆ ਗਿਆ ਹੈ ਜੋ ਉਸਨੂੰ 10 ਬਰਾਬਰ ਅਰਧ ਵਿਆਸੀ ਖੰਡਾਂ ਵਿੱਚ ਵੰਡਦੀ ਹੈ ਜਿਵੇਂ ਕਿ ਚਿੱਤਰ 12.12 ਵਿਚ ਦਰਸਾਇਆ ਗਿਆ ਹੈ ਤਾਂ ਪਤਾ ਕਰੋ:- (1) ਕੁੱਲ ਲੋਂੜੀਦੀਂ ਚਾਂਦੀ ਦੇ ਤਾਰ ਦੀ ਲੰਬਾਈ (2) ਬਰੂਚ ਦੇ ਹਰੇਕ ਅਰਧ ਵਿਆਸੀ ਖੰਡ ਦਾ ਖੇਤਰਫਲ
Step by step video & image solution for ਇੱਕ ਚੱਕਰਾਕਾਰ ਬਰੂਚ ਨੂੰ ਚਾਂਦੀ ਦੇ ਤਾਰ ਨਾਲ ਬਣਾਇਆ ਜਾਣਾ ਹੈ ਜਿਸਦਾ ਵਿਆਸ 35mm ਹੈ।ਤਾਰ ਨੂੰ ਚੱਕਰ ਦੇ 5 ਵਿਆਸਾਂ ਨੂੰ ਬਣਾਉਣ ਵਿੱਚ ਵਰਤਿਆ ਗਿਆ ਹੈ ਜੋ ਉਸਨੂੰ 10 ਬਰਾਬਰ ਅਰਧ ਵਿਆਸੀ ਖੰਡਾਂ ਵਿੱਚ ਵੰਡਦੀ ਹੈ ਜਿਵੇਂ ਕਿ ਚਿੱਤਰ 12.12 ਵਿਚ ਦਰਸਾਇਆ ਗਿਆ ਹੈ ਤਾਂ ਪਤਾ ਕਰੋ:- (1) ਕੁੱਲ ਲੋਂੜੀਦੀਂ ਚਾਂਦੀ ਦੇ ਤਾਰ ਦੀ ਲੰਬਾਈ (2) ਬਰੂਚ ਦੇ ਹਰੇਕ ਅਰਧ ਵਿਆਸੀ ਖੰਡ ਦਾ ਖੇਤਰਫਲ by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View SolutionDetermine the point of symmetry of a regular hexagon.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solution