ਜਹਾਜ਼ਾਂ ਨੂੰ ਸਮੁੰਦਰ ਵਿੱਚ ਜਲ ਸਤ੍ਹਾ ਦੇ ਹੇਠਾਂ ਸਥਿਤ ਚੱਟਾਨਾਂ ਦੀ ਚੇਤਾਵਨੀ ਦੇਣ ਦੇ ਲਈ, ਇੱਕ ਲਾਈਟ ਹਾਊਸ 80∘ ਕੋਣ ਵਾਲੇ ਇੱਕ ਅਰਧ ਵਿਆਸੀ ਖੰਡ ਵਿਚ 16.5 km ਦੀ ਦੂਰੀ ਤੱਕ ਲਾਲ ਰੰਗ ਦਾ ਪ੍ਰਕਾਸ਼ ਫੈਲਾਉਂਦਾ ਹੈ।ਸਮੁੰਦਰ ਦੇ ਉਸ ਭਾਗ ਦਾ ਖੇਤਰਫਲ ਪਤਾ ਕਰੋ ਜਿਸ ਨਾਲ ਜਹਾਜ਼ਾਂ ਨੂੰ ਚੇਤਾਵਨੀ ਦਿੱਤੀ ਜਾ ਸਕੇ (π =3.14 ਦਾ ਪ੍ਰਯੋਗ ਕਰੋ) ।
Step by step video & image solution for ਜਹਾਜ਼ਾਂ ਨੂੰ ਸਮੁੰਦਰ ਵਿੱਚ ਜਲ ਸਤ੍ਹਾ ਦੇ ਹੇਠਾਂ ਸਥਿਤ ਚੱਟਾਨਾਂ ਦੀ ਚੇਤਾਵਨੀ ਦੇਣ ਦੇ ਲਈ, ਇੱਕ ਲਾਈਟ ਹਾਊਸ 80^@ ਕੋਣ ਵਾਲੇ ਇੱਕ ਅਰਧ ਵਿਆਸੀ ਖੰਡ ਵਿਚ 16.5 km ਦੀ ਦੂਰੀ ਤੱਕ ਲਾਲ ਰੰਗ ਦਾ ਪ੍ਰਕਾਸ਼ ਫੈਲਾਉਂਦਾ ਹੈ।ਸਮੁੰਦਰ ਦੇ ਉਸ ਭਾਗ ਦਾ ਖੇਤਰਫਲ ਪਤਾ ਕਰੋ ਜਿਸ ਨਾਲ ਜਹਾਜ਼ਾਂ ਨੂੰ ਚੇਤਾਵਨੀ ਦਿੱਤੀ ਜਾ ਸਕੇ (pi =3.14 ਦਾ ਪ੍ਰਯੋਗ ਕਰੋ) । by Maths experts to help you in doubts & scoring excellent marks in Class 10 exams.
Topper's Solved these Questions
Similar Questions
ਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
03:07View Solutionਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
01:57View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:11View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
06:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
08:27View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
04:26View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:03View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solution