ਚਿੱਤਰ 12.25 ਵਿੱਚ,ABCD ਭੁਜਾ 14cm ਵਾਲਾ ਇੱਕ ਵਰਗ ਹੈ। A,B,C ਅਤੇ D ਨੂੰ ਕੇਂਦਰ ਮੰਨ ਕੇ, ਚਾਰ ਚੱਕਰ ਇਸ ਤਰ੍ਹਾਂ ਖਿੱਚੇ ਗਏ ਹਨ ਕਿ ਹਰੇਕ ਚੱਕਰ ਤਿੰਨ ਬਾਕੀ ਚੱਕਰਾਂ ਵਿੱਚੋਂ ਦੋ ਚੱਕਰਾਂ ਨੂੰ ਬਾਹਰੀ ਰੂਪ ਵਿੱਚ ਸਪਰਸ਼ ਕਰਦਾ ਹੈ। ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, π=227 ਦਾ ਪ੍ਰਯੋਗ ਕਰੋ)
Step by step video & image solution for ਚਿੱਤਰ 12.25 ਵਿੱਚ,ABCD ਭੁਜਾ 14cm ਵਾਲਾ ਇੱਕ ਵਰਗ ਹੈ। A,B,C ਅਤੇ D ਨੂੰ ਕੇਂਦਰ ਮੰਨ ਕੇ, ਚਾਰ ਚੱਕਰ ਇਸ ਤਰ੍ਹਾਂ ਖਿੱਚੇ ਗਏ ਹਨ ਕਿ ਹਰੇਕ ਚੱਕਰ ਤਿੰਨ ਬਾਕੀ ਚੱਕਰਾਂ ਵਿੱਚੋਂ ਦੋ ਚੱਕਰਾਂ ਨੂੰ ਬਾਹਰੀ ਰੂਪ ਵਿੱਚ ਸਪਰਸ਼ ਕਰਦਾ ਹੈ। ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ। (ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, pi=22/7 ਦਾ ਪ੍ਰਯੋਗ ਕਰੋ) by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
View Solutionਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View SolutionWhich of the following are correct chain isomers of butane ? (i)
View SolutionDetermine the point of symmetry of a regular hexagon.
View SolutionDtermine the images of the following figure about the given line :
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solution