ਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (π=227 ਲਓ)।
Step by step video & image solution for ਇੱਕ ਚੱਕਰਾਕਾਰ ਖੇਤ 'ਤੇ ₹24 ਪ੍ਰਤਿ ਮੀਟਰ ਦੀ ਦਰ ਨਾਲ ਵਾੜ ਲਗਾਉਣ ਦਾ ਖਰਚ ₹5280 ਹੈ।ਇਸ ਖੇਤ ਦੀ ₹0.50 ਪ੍ਰਤਿ ਵਰਗ ਮੀਟਰ ਦੀ ਦਰ ਨਾਲ ਵਹਾਈ ਕਰਵਾਈ ਜਾਣੀ ਹੈ।ਖੇਤ ਦੀ ਵਹਾਈ ਕਰਾਉਣ ਦਾ ਖਰਚ ਪਤਾ ਕਰੋ (pi =22/7 ਲਓ)। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਸਿੱਧ ਕਰੋ ਕਿ ਦੋ ਸਮਕੇਂਦਰੀ ਚੱਕਰਾਂ ਵਿੱਚ ਵੱਡੇ ਚੱਕਰ ਦੀ ਜੀਵਾ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੈ, ਸਪਰਸ਼ ਬਿੰਦੂ 'ਤੇ ਸਮਦੁਭਾਜਿਤ ਹੁੰਦੀ ਹੈ।
View Solutionਧਰਤੀ 'ਤੇ ਇਕ ਮੀਨਾਰ ਸਿੱਧੀ ਖੜੀ ਹੈ।ਧਰਤੀ ਦੇ ਇੱਕ ਬਿੰਦੂ ਤੋਂ, ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 15m ਦੂਰ ਹੈ,ਮੀਨਾਰ ਦੇ ਸਿਖਰ ਦਾ ਉਚਾਣ ਕੋਣ 60∘ ਹੈ, ਮੀਨਾਰ ਦੀ ਉਚਾਈ ਪਤਾ ਕਰੋ।
View SolutionThe cost of fencing a circular field at the rate Rs 24 per metre is Rs 5280. The field is to be ploughed at the rate of Rs 0.50 per m2 . Find the cost of ploughing the field. (Take π=22/7)
View Solutionएक वृत्ताकार खेत पर रू0 24 प्रति मीटर की दर से बाड़ लगाने का व्यय रू0 5280 है। इस खेत की रू0 0.50 प्रति वर्ग मीटर की दर से जुताई कराई जानी है। खेत की जुताई कराने का व्यय ज्ञात कीजिए। (π=227 लीजिए)।
View Solutionएक वृत्ताकार खेत पर रु.24 प्रति मीटर की दर से बाढ़ लगाने का व्यय रु. 5280 है। इस खेत की रु. 0.50 प्रति वर्ग मीटर की दर से जुताई कराई जानी है। खेत की जुताई कराने का व्यय ज्ञात कीजिए। (π=227)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution