ਕੋਈ ਬਰਤਨ ਇੱਕ ਖੋਖਲੇ ਅਰਧ ਗੋਲੇ ਦੇ ਆਕਾਰ ਦਾ ਹੈ ਜਿਸਦੇ ਉਪਰ ਇੱਕ ਖੋਖਲਾ ਬੇਲਣ ਲੱਗਿਆ ਹੈ।ਅਰਧ ਗੋਲੇ ਦਾ ਵਿਆਸ 14cm ਹੈ ਅਤੇ ਇਸ ਬਰਤਨ ਦੀ ਕੁਲ ਉਚਾਈ 13cm ਹੈ।ਇਸ ਬਰਤਨ ਦਾ ਅੰਦਰੂਨੀ ਸਤ੍ਹਾ ਦਾ ਖੇਤਰਫਲ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, π=227 ਲਓ।
Step by step video & image solution for ਕੋਈ ਬਰਤਨ ਇੱਕ ਖੋਖਲੇ ਅਰਧ ਗੋਲੇ ਦੇ ਆਕਾਰ ਦਾ ਹੈ ਜਿਸਦੇ ਉਪਰ ਇੱਕ ਖੋਖਲਾ ਬੇਲਣ ਲੱਗਿਆ ਹੈ।ਅਰਧ ਗੋਲੇ ਦਾ ਵਿਆਸ 14cm ਹੈ ਅਤੇ ਇਸ ਬਰਤਨ ਦੀ ਕੁਲ ਉਚਾਈ 13cm ਹੈ।ਇਸ ਬਰਤਨ ਦਾ ਅੰਦਰੂਨੀ ਸਤ੍ਹਾ ਦਾ ਖੇਤਰਫਲ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, pi=22/7 ਲਓ। by Maths experts to help you in doubts & scoring excellent marks in Class 10 exams.
Topper's Solved these Questions
Similar Questions
ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
03:07View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
01:57View Solutionਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
00:51View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
04:11View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:55View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
04:44View Solution