ਇੱਕ ਕਲਮਦਾਨ ਘਣਾਵ ਦੇ ਆਕਾਰ ਦੀ ਇੱਕ ਲੱਕੜੀ ਨਾਲ ਬਣਿਆ ਹੈ ਜਿਸ ਵਿਚ ਕਲਮ ਰੱਖਣ ਦੇ ਲਈ ਚਾਰ ਸ਼ੰਕੂ ਆਕਾਰ ਖੱਡੇ ਬਣੇ ਹੋਏ ਹਨ। ਘਣਾਵ ਦੀਆਂ ਪਸਾਰਾਂ 15cm x 10cm x 3.5cm ਹਨ। ਹਰੇਕ ਖੱਡੇ ਦਾ ਅਰਧ ਵਿਆਸ 0.5cm ਅਤੇ ਗਹਿਰਾਈ 1.4cmਹੈ।ਪੂਰੇ ਕਲਮਦਾਨ ਵਿੱਚ ਲੱਕੜੀ ਦਾ ਆਇਤਨ ਪਤਾ ਕਰੋ (ਦੇਖੋ ਚਿੱਤਰ 13.16)।
Step by step video & image solution for ਇੱਕ ਕਲਮਦਾਨ ਘਣਾਵ ਦੇ ਆਕਾਰ ਦੀ ਇੱਕ ਲੱਕੜੀ ਨਾਲ ਬਣਿਆ ਹੈ ਜਿਸ ਵਿਚ ਕਲਮ ਰੱਖਣ ਦੇ ਲਈ ਚਾਰ ਸ਼ੰਕੂ ਆਕਾਰ ਖੱਡੇ ਬਣੇ ਹੋਏ ਹਨ। ਘਣਾਵ ਦੀਆਂ ਪਸਾਰਾਂ 15cm x 10cm x 3.5cm ਹਨ। ਹਰੇਕ ਖੱਡੇ ਦਾ ਅਰਧ ਵਿਆਸ 0.5cm ਅਤੇ ਗਹਿਰਾਈ 1.4cmਹੈ।ਪੂਰੇ ਕਲਮਦਾਨ ਵਿੱਚ ਲੱਕੜੀ ਦਾ ਆਇਤਨ ਪਤਾ ਕਰੋ (ਦੇਖੋ ਚਿੱਤਰ 13.16)। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
View SolutionWhich of the following are correct chain isomers of butane ? (i)
View SolutionDetermine the point of symmetry of a regular hexagon.
View SolutionDtermine the images of the following figure about the given line :
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View SolutionIn Fig, find the value of x.
ltimg src="https://d10lpgp6xz60nq.cloudfront.net/physics_images/PS_MATH_IX_C12_S01_032_Q01.png" width="80%"gt
View SolutionAt x=0, value of (dy)/(dx) is : ltimg src="https://d10lpgp6xz60nq.cloudfront.net/physics_images/ALN_PHY_R04_E01_024_Q01.png" width="80%"gt
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solution