ਉੱਚਾਈ 220cm ਅਤੇ ਆਧਾਰ ਵਿਆਸ 24cm ਵਾਲੇ ਇੱਕ ਵੇਲਣ ਜਿਸ ਤੇ ਉੱਚਾਈ 60cm ਅਤੇ ਅਰਧ ਵਿਆਸ 8cm ਵਾਲਾ ਇੱਕ ਹੋਰ ਵੇਲਣ ਰੱਖਿਆ ਹੋਇਆ ਹੈ,ਨਾਲ ਲੋਹੇ ਦਾ ਇਕ ਖੰਬਾ ਬਣਾਇਆ ਗਿਆ ਹੈ।ਇਸ ਖੰਬੇ ਦਾ ਦ੍ਰਵਮਾਨ ਪਤਾ ਕਰੋ, ਜਦੋਂਕਿ ਦਿੱਤਾ ਹੈ 1cm3 ਲੋਹੇ ਦਾ ਦ੍ਰਵਮਾਨ 8 g ਹੁੰਦਾ ਹੈ (π=3.14 ਲਓ)।
Step by step video & image solution for ਉੱਚਾਈ 220cm ਅਤੇ ਆਧਾਰ ਵਿਆਸ 24cm ਵਾਲੇ ਇੱਕ ਵੇਲਣ ਜਿਸ ਤੇ ਉੱਚਾਈ 60cm ਅਤੇ ਅਰਧ ਵਿਆਸ 8cm ਵਾਲਾ ਇੱਕ ਹੋਰ ਵੇਲਣ ਰੱਖਿਆ ਹੋਇਆ ਹੈ,ਨਾਲ ਲੋਹੇ ਦਾ ਇਕ ਖੰਬਾ ਬਣਾਇਆ ਗਿਆ ਹੈ।ਇਸ ਖੰਬੇ ਦਾ ਦ੍ਰਵਮਾਨ ਪਤਾ ਕਰੋ, ਜਦੋਂਕਿ ਦਿੱਤਾ ਹੈ 1 cm^3 ਲੋਹੇ ਦਾ ਦ੍ਰਵਮਾਨ 8 g ਹੁੰਦਾ ਹੈ (pi=3.14 ਲਓ)। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution