ਕ੍ਰਮਵਾਰ: 6cm, 8cm ਅਤੇ 10cm ਅਰਧ ਵਿਆਸਾਂ ਵਾਲੇ ਧਾਤੂ ਦੇ ਤਿੰਨ ਠੋਸ ਗੋਲਿਆਂ ਨੂੰ ਪਿਘਲਾ ਕੇ ਇੱਕ ਵੱਡਾ ਠੋਸ ਗੋਲਾ ਬਣਾਇਆ ਜਾਂਦਾ ਹੈ।ਇਸ ਗੋਲੇ ਦਾ ਅਰਧ ਵਿਆਸ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, π=227 ਲਓ।
Step by step video & image solution for ਕ੍ਰਮਵਾਰ: 6cm, 8cm ਅਤੇ 10cm ਅਰਧ ਵਿਆਸਾਂ ਵਾਲੇ ਧਾਤੂ ਦੇ ਤਿੰਨ ਠੋਸ ਗੋਲਿਆਂ ਨੂੰ ਪਿਘਲਾ ਕੇ ਇੱਕ ਵੱਡਾ ਠੋਸ ਗੋਲਾ ਬਣਾਇਆ ਜਾਂਦਾ ਹੈ।ਇਸ ਗੋਲੇ ਦਾ ਅਰਧ ਵਿਆਸ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, pi=22/7 ਲਓ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
View SolutionFind the radius of the circle which is circumcircle of the triangle with side 6cm,8cm and 10cm .
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionThe sides of a triangle are 8cm,10cm and 6cm.
What kind of triangle is this?
View SolutionThe sides of a triangle are 8cm,10cm and 6cm.
What is the radius of the circumcircle?
View SolutionIs it posible to form a triangle by three lines segments of the following lengths ?
(i) 8cm,6cm,15cm
(ii) 6cm,8cm,14cm
(iii) 5cm,6cm,10cm
(iv) 5.6cm,4.4cm,9cm
(v) 6cm,6cm,6cm
(vi) 10cm,7cm,4cm
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution