ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ।
ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
Step by step video & image solution for ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (pi=22/7 ਲਓ।) by Maths experts to help you in doubts & scoring excellent marks in Class 10 exams.
Topper's Solved these Questions
Similar Questions
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
02:11View Solutionਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
02:45View SolutionDetermine the point of symmetry of a regular hexagon.
02:17View SolutionMatch the following Column A to Column B
05:41View SolutionMatch the following Column A to Column B
02:10View SolutionMatch the following Column A to Column B
02:17View SolutionThe inequation represented by the graph given below is :
02:10View SolutionThe inequation that best describes the graph given below is _________
00:51View SolutionThe inequation that best describes the following graph is _________
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solution