ਰਾਹੁਲ ਨੇ ਆਪਣੇ ਬਗੀਚੇ ਵਿੱਚ ਇੱਕ ਪੰਛੀ ਇਸ਼ਨਾਨ ਘਰ ਬਣਵਾਇਆ ਜਿਸਦਾ ਆਕਾਰ ਇੱਕ
ਖੋਖਲੇ ਵੇਲਣ ਵਰਗਾ ਹੈ ਜਿਸਦੇ ਇੱਕ ਸਿਰੇ ਤੇ ਅਰਧ ਗੋਲਾਕਾਰ
ਬਰਤਨ ਬਣਿਆ ਹੋਇਆ ਹੈ (ਦੇਖੋ ਚਿੱਤਰ 13.9)। ਵੇਲਣ ਦੀ ,
ਉੱਚਾਈ 1.45 m ਹੈ ਅਤੇ ਉਸ ਦਾ ਅਰਧ ਦਿਆਸ 30 cm ਹੈ। ਇਸ ਪੰਛੀ ਇਸ਼ਨਾਨ ਘਰ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੇ।
Step by step video & image solution for ਰਾਹੁਲ ਨੇ ਆਪਣੇ ਬਗੀਚੇ ਵਿੱਚ ਇੱਕ ਪੰਛੀ ਇਸ਼ਨਾਨ ਘਰ ਬਣਵਾਇਆ ਜਿਸਦਾ ਆਕਾਰ ਇੱਕ ਖੋਖਲੇ ਵੇਲਣ ਵਰਗਾ ਹੈ ਜਿਸਦੇ ਇੱਕ ਸਿਰੇ ਤੇ ਅਰਧ ਗੋਲਾਕਾਰ ਬਰਤਨ ਬਣਿਆ ਹੋਇਆ ਹੈ (ਦੇਖੋ ਚਿੱਤਰ 13.9)। ਵੇਲਣ ਦੀ , ਉੱਚਾਈ 1.45 m ਹੈ ਅਤੇ ਉਸ ਦਾ ਅਰਧ ਦਿਆਸ 30 cm ਹੈ। ਇਸ ਪੰਛੀ ਇਸ਼ਨਾਨ ਘਰ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੇ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
View SolutionDetermine the point of symmetry of a regular hexagon.
View SolutionDtermine the images of the following figure about the given line :
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution