ਇੱਕ ਜੂਸ ਵੇਚਣ ਵਾਲਾ ਆਪਣੇ ਗ੍ਰਾਹਕਾਂ ਨੂੰ ਚਿੱਤਰ
13.13 ਵਿੱਚ ਦਿਖਾਏ ਗਿਲਾਸਾਂ ਨਾਲ ਜੂਸ ਦਿੰਦਾ ਸੀ। ਵੇਲਣਾਕਾਰ ਗਿਲਾਸ ਦਾ ਅੰਦਰੂਨੀ ਵਿਆਸ 5cm ਸੀ, ਪਰੰਤੂ ਗਿਲਾਸ ਦੇ ਹੇਠਲੇ ਆਧਾਰ (ਤਲ) ਵਿੱਚ
ਇੱਕ ਉਭਰਿਆ ਹੋਇਆ ਅਰਧ ਗੋਲਾਂ ਸੀ, ਜਿਸ ਨਾਲ ਗਿਲਾਸ ਦੀ ਧਾਰਣ ਸਮਰੱਥਾ ਘੱਟ ਹੋ ਜਾਂਦੀ ਸੀ। ਜੇਕਰ ਇੱਕ ਗਿਲਾਸ ਦੀ ਉੱਚਾਂਈ 10 cm ਸੀ, ਤਾਂ ਗਿਲਾਸ ਦੀ ਆਭਾਸੀ ਧਾਰਣ ਸਮਰੱਥਾ ਅਤੇ ਉਸਦੀ ਅਸਲ
ਧਾਰਣ ਸਮਰੱਥਾ ਪਤਾ ਕਰੋ (π= 3.14 ਲਓ। )।
Step by step video & image solution for ਇੱਕ ਜੂਸ ਵੇਚਣ ਵਾਲਾ ਆਪਣੇ ਗ੍ਰਾਹਕਾਂ ਨੂੰ ਚਿੱਤਰ 13.13 ਵਿੱਚ ਦਿਖਾਏ ਗਿਲਾਸਾਂ ਨਾਲ ਜੂਸ ਦਿੰਦਾ ਸੀ। ਵੇਲਣਾਕਾਰ ਗਿਲਾਸ ਦਾ ਅੰਦਰੂਨੀ ਵਿਆਸ 5cm ਸੀ, ਪਰੰਤੂ ਗਿਲਾਸ ਦੇ ਹੇਠਲੇ ਆਧਾਰ (ਤਲ) ਵਿੱਚ ਇੱਕ ਉਭਰਿਆ ਹੋਇਆ ਅਰਧ ਗੋਲਾਂ ਸੀ, ਜਿਸ ਨਾਲ ਗਿਲਾਸ ਦੀ ਧਾਰਣ ਸਮਰੱਥਾ ਘੱਟ ਹੋ ਜਾਂਦੀ ਸੀ। ਜੇਕਰ ਇੱਕ ਗਿਲਾਸ ਦੀ ਉੱਚਾਂਈ 10 cm ਸੀ, ਤਾਂ ਗਿਲਾਸ ਦੀ ਆਭਾਸੀ ਧਾਰਣ ਸਮਰੱਥਾ ਅਤੇ ਉਸਦੀ ਅਸਲ ਧਾਰਣ ਸਮਰੱਥਾ ਪਤਾ ਕਰੋ (pi= 3.14 ਲਓ। )। by Maths experts to help you in doubts & scoring excellent marks in Class 10 exams.
Topper's Solved these Questions
Similar Questions
ਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
03:07View Solutionਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
04:11View Solutionਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
05:10View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
03:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
03:13View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
03:13View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
08:27View Solution10cm त्रिज्या वाले एक अर्धगोले का कुल पृष्ठीय क्षेत्रफल होगा (π=3.14)
05:11View Solution10cm त्रिज्या वाले एक अर्धगोले का कुल पृष्ठीय क्षेत्रफल होगा (π=3.14)
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solution