ਇੱਕ ਪੇਟੀ ਵਿੱਚ 90 ਪਲੇਟਾਂ ਹਨ, ਜਿਹਨਾਂ ਉੱਤੇ 1 ਤੋਂ 90 ਤੱਕ ਸੰਖਿਆਵਾਂ ਲਿਖੀਆਂ ਹਨ।ਜੇਕਰ ਇਸ ਪੇਟੀ ਵਿੱਚੋਂ ਇੱਕ ਪਲੇਟ ਅਚਾਨਕ ਬਾਹਰ ਕੱਢੀ ਜਾਂਦੀ ਹੈ ਤਾ ਇਸਦੀ ਸੰਭਾਵਨਾ ਪਤਾ ਕਰੋ ਕਿ ਇਸ ਪਲੇਟ ਉੱਤੇ ਅੰਕਿਤ ਹੋਵੇਗੀ:-5 ਨਾਲ ਵੰਡੀ ਜਾਣ ਵਾਲੀ ਇੱਕ ਸੰਖਿਆ।
Step by step video & image solution for ਇੱਕ ਪੇਟੀ ਵਿੱਚ 90 ਪਲੇਟਾਂ ਹਨ, ਜਿਹਨਾਂ ਉੱਤੇ 1 ਤੋਂ 90 ਤੱਕ ਸੰਖਿਆਵਾਂ ਲਿਖੀਆਂ ਹਨ।ਜੇਕਰ ਇਸ ਪੇਟੀ ਵਿੱਚੋਂ ਇੱਕ ਪਲੇਟ ਅਚਾਨਕ ਬਾਹਰ ਕੱਢੀ ਜਾਂਦੀ ਹੈ ਤਾ ਇਸਦੀ ਸੰਭਾਵਨਾ ਪਤਾ ਕਰੋ ਕਿ ਇਸ ਪਲੇਟ ਉੱਤੇ ਅੰਕਿਤ ਹੋਵੇਗੀ:-5 ਨਾਲ ਵੰਡੀ ਜਾਣ ਵਾਲੀ ਇੱਕ ਸੰਖਿਆ। by Maths experts to help you in doubts & scoring excellent marks in Class 10 exams.
Topper's Solved these Questions
Similar Questions
ਇੱਕ ਚਿੱਤ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ, ਜਦੋਂ ਇੱਕ ਸਿੱਕੇ ਨੂੰ ਇਕ ਵਾਰ ਉਛਾਲਿਆ ਜਾਂਦਾ ਹੈ।ਨਾਲ ਹੀ, ਇਕ ਪਟ ਪ੍ਰਾਪਤ ਕਰਨ ਦੀ ਸੰਭਾਵਨਾ ਵੀ ਪਤਾ ਕਰੋ।
00:34View Solutionਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
12:36View Solution1/5 of 90=
06:30View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
02:01View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
08:27View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
10:33View Solution