ਲੋੜੀਂਦੇ ਪ੍ਰਤੀਬੰਧ ਲਗਾ ਕੇ ਹੇਠ ਲਿਖੇ ਕਥਨ ਨੂੰ ਇਸ ਤਰ੍ਹਾਂ ਲਿਖੋ ਕਿ ਇਹ ਕਥਨ ਸੱਚ ਹੋ ਜਾਣ: ਕਿਸੇ ਵੀ x ਦੇ ਲਈ, 3x+1>4 ਹੁੰਦਾ ਹੈ।
Step by step video & image solution for ਲੋੜੀਂਦੇ ਪ੍ਰਤੀਬੰਧ ਲਗਾ ਕੇ ਹੇਠ ਲਿਖੇ ਕਥਨ ਨੂੰ ਇਸ ਤਰ੍ਹਾਂ ਲਿਖੋ ਕਿ ਇਹ ਕਥਨ ਸੱਚ ਹੋ ਜਾਣ: ਕਿਸੇ ਵੀ x ਦੇ ਲਈ, 3x +1 > 4 ਹੁੰਦਾ ਹੈ। by Maths experts to help you in doubts & scoring excellent marks in Class 9 exams.
Topper's Solved these Questions
- BOOK - PSEB (PUNJABI MEDIUM)CHAPTER - ਗਣਿਤ ਵਿਚ ਪ੍ਰਮਾਣEXERCISE - EXAMPLE19videos
ਗਣਿਤ ਵਿਚ ਪ੍ਰਮਾਣ
- BOOK - PSEB (PUNJABI MEDIUM)CHAPTER - ਅੰਕੜਾ ਵਿਗਿਆਨEXERCISE - EXAMPLE6videos
ਅੰਕੜਾ ਵਿਗਿਆਨ
- BOOK - PSEB (PUNJABI MEDIUM)CHAPTER - ਗਣਿਤਿਕ ਪ੍ਰਤਿਰੂਪਣ (ਮਾੱਡਲਿੰਗ) ਦਾ ਜਾਣ-ਪਛਾਣEXERCISE - EXAMPLE4videos
ਗਣਿਤਿਕ ਪ੍ਰਤਿਰੂਪਣ (ਮਾੱਡਲਿੰਗ) ਦਾ ਜਾਣ-ਪਛਾਣ
Similar Questions
ਦੱਸੋ ਕਿ ਹੇਠ ਦਿੱਤਾ ਕਥਨ ਸਦਾ ਸੱਚ ਹੈ, ਸਦਾ ਝੂਠ ਹੈ ਜਾਂ ਅਸਪਸ਼ਟ ਹਨ। ਕਾਰਣ ਸਹਿਤ ਆਪਣੇ ਉੱਤਰ ਦੀ ਪੁਸ਼ਟੀ ਕਰੋ। ਇਕ ਹਫ਼ਤੇ ਵਿੱਚ ਅੱਠ ਦਿਨ ਹੁੰਦੇ ਹਨ।
01:10View Solutionਨੌਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਉਹਨਾਂ ਦਾ ਜਨਮ ਦਾ ਮਹੀਨਾ ਦਸਣ ਲਈ ਕਿਹਾ ਗਿਆ। ਇਸ ਪ੍ਰਕਾਰ ਪ੍ਰਾਪਤ ਅਕੜਿਆਂ ਤੋਂ ਹੇਠ ਦਿੱਤਾ ਆਲੇਖ ਬਣਾਇਆ ਗਿਆ ਹੈ।
ਉੱਪਰ ਦਿੱਤੇ ਗਏ ਆਲੇਖ ਤੋਂ ਹੇਠ ਦਿੱਤੇ ਪ੍ਰਸ਼ਨਾਂ ਦੇ ਉੱਤਰ ਦਿਓ : (i) ਨਵੰਬਰ ਮਹੀਨੇ ਕਿੰਨੇ ਵਿਦਿਆਰਥੀਆਂ ਦਾ ਜਨਮ ਹੋਇਆ ? (ii) ਕਿਸ ਮਹੀਨੇ ਵਿੱਚ ਸਭ ਤੋਂ ਵੱਧ ਵਿਦਿਆਰਥੀਆਂ ਦਾ ਜਨਮ ਹੋਇਆ ?04:23View Solutionਮੈਂ ਆਪਣੀ ਕਾਰ ਦੁਆਰਾ 432 km ਦੀ ਦੂਰੀ ਤੈਅ ਕੀਤੀ ਅਤੇ ਇਸ ਵਿੱਚ 48 ਲੀਟਰ ਪੈਟਰੋਲ ਲੋਂਗਿਆ। ਮੈਂ ਆਪਣੀ ਕਾਰ ਦੁਆਰਾ ਉਸ ਸਥਾਨ ਤੌਕ ਜਾਣਾ ਹੈ ਜਿਹੜੀ 18010 ਦੂਰ ਹੈ। ਇਸ ਦੇ ਲਈ ਮੈਨੂੰ ਕਿੰਨੇ ਪੈਟਰੋਲ ਦੀ ਲੋੜ ਹੋਵੇਗੀ ?
03:22View Solution(3x−4)(x+1)= ………..
06:30View SolutionFactorise : (x+1)(x+2)(3x−1)(3x−4)+12
09:09View Solution3x4−1(x4+x+1)2 का x के सापेक्ष पूर्वग है :
09:34View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:10View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:53View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
04:44View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
10:33View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
05:28View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
03:02View Solution