ਅਜਿਹੀਆਂ ਤਿੰਨ ਸੰਖਿਆਵਾਂ ਲਿਖੋ ਜਿੰਨ੍ਹਾਂ ਦੇ ਦਸ਼ਮਲਵ ਵਿਸਤਾਰ ਅਸ਼ਾਤ ਅਣ-ਅਵਾਰਤੀ ਹੋਣ।
Step by step video & image solution for ਅਜਿਹੀਆਂ ਤਿੰਨ ਸੰਖਿਆਵਾਂ ਲਿਖੋ ਜਿੰਨ੍ਹਾਂ ਦੇ ਦਸ਼ਮਲਵ ਵਿਸਤਾਰ ਅਸ਼ਾਤ ਅਣ-ਅਵਾਰਤੀ ਹੋਣ। by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
- ਸੰਖਿਆ ਪ੍ਰਣਾਲੀBOOK - PSEB (PUNJABI MEDIUM)CHAPTER - ਸੰਖਿਆ ਪ੍ਰਣਾਲੀEXERCISE - EXAMPLE
28 Videos
- ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲBOOK - PSEB (PUNJABI MEDIUM)CHAPTER - ਸਮਾਂਤਰ ਚਤੁਰਭੁਜਾਂ ਅਤੇ ਤ੍ਰਿਭੁਜਾਂ ਦੇ ਖੇਤਰਫਲEXERCISE - EXERCISE
34 Videos
- ਸੰਭਾਵਨਾBOOK - PSEB (PUNJABI MEDIUM)CHAPTER - ਸੰਭਾਵਨਾEXERCISE - EXAMPLE
13 Videos
Similar Questions
ਹੇਠ ਦਿੱਤੇ ਕਥਨ ਸਹੀ ਹਨ ਜਾਂ ਗਲਤ ?ਕਾਰਨ ਸਹਿਤ ਉੱਤਰ ਦਿਉ:-ਹਰੇਕ ਪੂਰਨ ਸੰਖਿਆ ਇੱਕ ਪ੍ਰਾਕ੍ਰਿਤਿਕ ਸੰਖਿਆ ਹੁੰਦੀ ਹੈ।
View Solutionਹੇਠ ਦਿੱਤੀ ਆਕ੍ਰਿਤੀ ਵਿਚ ਕਿਹੜੀ ਆਕ੍ਰਿਤੀ ਇੱਕ ਹੀ ਆਧਾਰ ਅਤੇ ਇੱਕ ਹੀ ਸਮਾਂਤਰ ਰੇਖਾਵਾਂ ਵਿਚਕਾਰ ਸਥਿਤ ਹਨ? ਇਸ ਸਥਿਤੀ ਵਿਚ, ਸਾਂਝਾ ਆਧਾਰ ਅਤੇ ਦੋਨੋਂ ਸਮਾਂਤਰ ਰੇਖਾਵਾਂ ਨੂੰ ਲਿਖੋ।
View Solutionਇੱਕ ਸਿੱਕੇ ਨੂੰ 1000 ਉਛਾਲਣ 'ਤੇ ਹੇਠ ਲਿਖੀਆਂ ਬਾਰੰਬਾਰਤਾ ਹੁੰਦੀਆਂ ਹਨ। ਚਿੱਤ : 455, ਪਟ : 545 ਹਰੇਕ ਘਟਨਾ ਦੀ ਸੰਭਾਵਨਾ ਦੀ ਗਣਨਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution