ਦੱਸੋ ਕਿ ਹੇਠ ਲਿਖੇ ਬਹੁਪਦ ਵਿਚੋਂ ਕਿਹੜਾ ਰੇਖੀ ਬਹੁਪਦ ਹੈ, ਕਿਹੜਾ-ਕਿਹੜਾ ਬਹੁਪਦ ਦੋ ਘਾਤੀ ਹੈ ਅਤੇ ਕਿਹੜਾ ਬਹੁਪਦ ਤਿੰਨ ਘਾਤੀ ਹੈ:- x–x3
Step by step video & image solution for ਦੱਸੋ ਕਿ ਹੇਠ ਲਿਖੇ ਬਹੁਪਦ ਵਿਚੋਂ ਕਿਹੜਾ ਰੇਖੀ ਬਹੁਪਦ ਹੈ, ਕਿਹੜਾ-ਕਿਹੜਾ ਬਹੁਪਦ ਦੋ ਘਾਤੀ ਹੈ ਅਤੇ ਕਿਹੜਾ ਬਹੁਪਦ ਤਿੰਨ ਘਾਤੀ ਹੈ:- x – x^3 by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਬਹੁਪਦ ਦੀ ਘਾਤ ਲਿਖੋ:- x5−x4+3
View Solutionਚਿੱਤਰ 3.11 ਦੇਖਕੇ ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਬਿੰਦੂ B ਦਾ ਭੁਜ ਅਤੇ ਕੋਟੀ ਕੁਮਵਾਰ _ _ _ _ ਅਤੇ _ _ _ _ ਹਨ। ਇਸ ਲਈ B ਦੇ ਨਿਰਦੇਸ਼ ਅੰਕ (___,__ ) ਹਨ।
View Solutionਜੇ A,B ਅਤੇ C ਇਕ ਰੇਖਾ 'ਤੇ ਸਥਿਤ ਤਿੰਨ ਬਿੰਦੂ ਹਨ ਅਤੇ B ਬਿੰਦੂਆਂ A ਅਤੇ C ਦੇ ਵਿਚਾਲੇ ਸਥਿਤ ਹੈ(ਦੇਖੋ ਚਿੱਤਰ 5.7), ਤਾਂ ਸਿੱਧ ਕਰੋ ਕਿ AB+BC=AC ਹੈ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutiongof ਅਤੇ fog ਪਤਾ ਕਰੋ, ਜੇਕਰ f(x)=|x|ਅਤੇg(x)=|5x−2|
View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution