ਦੱਸੋ ਕਿ ਹੇਠਾਂ ਦਿੱਤੇ ਹੱਲਾਂ ਵਿੱਚੋਂ ਕਿਹੜਾ ਸਮੀਕਰਣ x−2y=4 ਦੇ ਹੱਲ ਹੈ ਅਤੇ ਕਿਹੜਾ ਨਹੀਂ ਹੈ:(0,2)
Step by step video & image solution for ਦੱਸੋ ਕਿ ਹੇਠਾਂ ਦਿੱਤੇ ਹੱਲਾਂ ਵਿੱਚੋਂ ਕਿਹੜਾ ਸਮੀਕਰਣ x -2y = 4 ਦੇ ਹੱਲ ਹੈ ਅਤੇ ਕਿਹੜਾ ਨਹੀਂ ਹੈ:(0,2) by Maths experts to help you in doubts & scoring excellent marks in Class 9 exams.
Topper's Solved these Questions
Similar Questions
ਹੇਠ ਦਿੱਤੀ ਰੇਖੀ ਸਮੀਕਰਣ ਨੂੰ ax+by+c=0 ਦੇ ਰੂਪ ਵਿਚ ਦਰਸਾਉ ਅਤੇ ਹਰੇਕ ਸਥਿਤੀ ਵਿਚ a,b ਅਤੇ c ਦੇ ਮੁੱਲ ਕੱਢੋ:- 2x+3y=4.37
02:00View Solutionਚਿੱਤਰ 7.8 ਵਿੱਚ OA = OB ਅਤੇ OD = OC ਹੈ ਸਿਧ ਕਰੋ (i) ΔAOD≅ΔBOC ਅਤੇ (ii) AD || BC.
02:35View Solutionਚਿੱਤਰ 3.11 ਦੇਖਕੇ ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਬਿੰਦੂ B ਦਾ ਭੁਜ ਅਤੇ ਕੋਟੀ ਕੁਮਵਾਰ _ _ _ _ ਅਤੇ _ _ _ _ ਹਨ। ਇਸ ਲਈ B ਦੇ ਨਿਰਦੇਸ਼ ਅੰਕ (___,__ ) ਹਨ।
00:51View Solutionx - 2y = 4 ಎಂಬ ಸಮೀಕರಣಕ್ಕೆ ಕೆಳಗಿನವುಗಳಲ್ಲಿ ಯಾವುದು ಪರಿಹಾರವಾಗುತ್ತದೆ ಮತ್ತು ಯಾವುದು ಆಗುವುದಿಲ್ಲ ಎಂದು ಪರೀಕ್ಷಿಸಿರಿ (i) (0,2)
05:46View Solutionक्या (0,2) समीकरण x−2y=4 का हल है ?
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:55View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
05:11View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
03:03View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
04:44View Solution