ਇੱਕ ਨਗਰ ਵਿੱਚ ਟੈਕਸੀ ਦਾ ਕਿਰਾਇਆ ਹੇਠ ਲਿਖਿਆ ਹੈ, ਪਹਿਲੇ ਕਿਲੋਮੀਟਰ ਦਾ ਕਿਰਾਇਆ ₹8 ਹੈ ਅਤੇ ਉਸਦੇ ਬਾਅਦ ਦੀ ਦੂਰੀ ਲਈ ਪ੍ਰਤੀ ਕਿਲੋਮੀਟਰ ਦਾ ਕਿਰਾਇਆ 5₹ ਹੈ। ਜੇ ਤੈਅ ਕੀਤੀ ਗਈ ਦੂਰੀ x ਕਿਲੋਮੀਟਰ ਹੋਵੇ ਅਤੇ ਕੁੱਲ ਕਿਰਾਇਆ y ₹ ਹੋਵੇ ਤਾਂ ਇਸਦਾ ਰੇਖੀ ਸਮੀਕਰਣ ਲਿਖੋ ਅਤੇ ਇਸਦਾ ਆਲੇਖ ਵੀ ਖਿਚੋ।
Step by step video & image solution for ਇੱਕ ਨਗਰ ਵਿੱਚ ਟੈਕਸੀ ਦਾ ਕਿਰਾਇਆ ਹੇਠ ਲਿਖਿਆ ਹੈ, ਪਹਿਲੇ ਕਿਲੋਮੀਟਰ ਦਾ ਕਿਰਾਇਆ ₹8 ਹੈ ਅਤੇ ਉਸਦੇ ਬਾਅਦ ਦੀ ਦੂਰੀ ਲਈ ਪ੍ਰਤੀ ਕਿਲੋਮੀਟਰ ਦਾ ਕਿਰਾਇਆ 5₹ ਹੈ। ਜੇ ਤੈਅ ਕੀਤੀ ਗਈ ਦੂਰੀ x ਕਿਲੋਮੀਟਰ ਹੋਵੇ ਅਤੇ ਕੁੱਲ ਕਿਰਾਇਆ y ₹ ਹੋਵੇ ਤਾਂ ਇਸਦਾ ਰੇਖੀ ਸਮੀਕਰਣ ਲਿਖੋ ਅਤੇ ਇਸਦਾ ਆਲੇਖ ਵੀ ਖਿਚੋ। by Maths experts to help you in doubts & scoring excellent marks in Class 9 exams.
Updated on:21/07/2023Topper's Solved these Questions
Similar Questions
ਹੇਠ ਦਿੱਤੀ ਰੇਖੀ ਸਮੀਕਰਣ ਨੂੰ ax+by+c=0 ਦੇ ਰੂਪ ਵਿਚ ਦਰਸਾਉ ਅਤੇ ਹਰੇਕ ਸਥਿਤੀ ਵਿਚ a,b ਅਤੇ c ਦੇ ਮੁੱਲ ਕੱਢੋ:- 2x+3y=4.37
View Solutionਚਿੱਤਰ 7.8 ਵਿੱਚ OA = OB ਅਤੇ OD = OC ਹੈ ਸਿਧ ਕਰੋ (i) ΔAOD≅ΔBOC ਅਤੇ (ii) AD || BC.
View Solutionਚਿੱਤਰ 3.11 ਦੇਖਕੇ ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਬਿੰਦੂ B ਦਾ ਭੁਜ ਅਤੇ ਕੋਟੀ ਕੁਮਵਾਰ _ _ _ _ ਅਤੇ _ _ _ _ ਹਨ। ਇਸ ਲਈ B ਦੇ ਨਿਰਦੇਸ਼ ਅੰਕ (___,__ ) ਹਨ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
View SolutionX ਅਤੇ Y ਪਤਾ ਕਰੋ ਜੇਕਰ Y=[3214]ਅਤੇ2X+Y=[10−32]
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution